Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਹੁਸਿ਼ਆਰਪੁਰ ਦੀ ਤਾਨੀਆ ਸ਼ੇਰਗਿੱਲ ਨੇ ਆਰਮੀ ਡੇਅ ਪਰੇਡ ਦੀ ਅਗਵਾਈ ਕੀਤੀ

January 17, 2020 08:20 AM

ਹੁਸ਼ਿਆਰਪੁਰ, 16 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਸੁਰੱਖਿਆ 'ਚ ਮੋਹਰੀ ਭੂਮਿਕਾ ਨਿਭਾਉਣ ਲਈ ਜਾਣੇ ਜਾਂਦੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਓਦੋਂ ਹੋਰ ਵੀ ਮਾਣ ਵਧ ਗਿਆ, ਜਦੋਂ ਗੜ੍ਹਦੀਵਾਲਾ ਕਸਬੇ ਦੀ ਤਾਨੀਆ ਸ਼ੇਰਗਿੱਲ ਨੇ 72ਵੇਂ ਆਰਮੀਡੇਅ ਮੌਕੇ ਹੋਈ ਪਰੇਡ ਦੌਰਾਨ ਮਰਦਾਂ ਦੀਆਂ ਫ਼ੌਜ ਟੁਕੜੀਆਂ ਦੀ ਅਗਵਾਈ ਕੀਤੀ।
ਜਬਲਪੁਰ ਦੇ ਇੱਕ ਸਿਗਨਲ ਟਰੇਂਨਿੰਗ ਸੈਂਟਰ 'ਚ ਤਾਇਨਾਤ ਤਾਨੀਆ ਅਜਿਹੀ ਮਹਿਲਾ ਅਧਿਕਾਰੀ ਬਣੀ ਹੈ, ਜਿਸ ਨੂੰ ਮਰਦਾਂ ਦੀ ਪਰੇਡ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ। ਉਸ ਦੇ ਪਿਤਾ, ਦਾਦਾ ਤੇ ਪੜਦਾਦਾ ਵੀ ਫ਼ੌਜ 'ਚ ਸੇਵਾਵਾਂ ਨਿਭਾ ਚੁੱਕੇ ਹਨ। ਕੱਲ੍ਹ ਜਦੋਂ ਤਾਨੀਆ ਨੇ ਫ਼ੌਜ ਦੇ ਮੁਖੀ ਨੂੰ ਸਲਾਮੀ ਦੇਣ ਵਾਲੀਆਂ ਟੁਕੜੀਆਂ ਦੀ ਅਗਵਾਈ ਕੀਤੀ ਤਾਂ ਉਸ ਦੇ ਮਾਪੇ ਭਾਵੁਕ ਹੋ ਉਠੇ।ਤਾਨੀਆ ਦੇ ਪਿਤਾ ਤਿੰਨ ਸਾਲ ਪਹਿਲਾਂ ਸੀ ਆਰ ਪੀ ਐਫ ਤੋਂ ਬਤੌਰ ਕਮਾਡੈਂਟ ਸੇਵਾ-ਮੁਕਤ ਹੋਏ ਹਨ। ਉਨ੍ਹਾ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ਦੀ ਇਸ ਪ੍ਰਾਪਤੀ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਰੇਡ ਦੀ ਅਗਵਾਈ ਕਰਨ ਦਾ ਮੌਕਾ ਕਿਸਮਤ ਨਾਲ ਮਿਲਦਾ ਹੈ। ਤਾਨੀਆ ਬਚਪਨ ਤੋਂ ਹੀ ਫ਼ੌਜ 'ਚ ਭਰਤੀ ਹੋਣ ਦਾ ਸੁਪਨਾ ਵੇਖਦੀ ਸੀ ਤੇ ਇਹ ਸੁਪਨਾ 2017 'ਚ ਪੂਰਾ ਹੋਇਆ ਜਦੋਂ ਉਹ ਆਫ਼ੀਸਰ ਟਰੇਨਿੰਗ ਅਕੈਡਮੀ ਚੇਨਈ ਤੋਂ ਪਾਸ ਆਉੂਟ ਹੋਈ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਵੀ ਉਹ ਬਿਹਤਰੀਨ ਕੈਡਿਟ ਸਾਬਤ ਹੋਈ ਸੀ। ਤਾਨੀਆ ਨੇ ਮੁੰਬਈ ਤੋਂ ਸਕੂਲ ਦੀ ਪੜ੍ਹਾਈ ਕੀਤੀ ਅਤੇ ਨਾਗਪੁਰ ਯੂਨੀਵਰਸਿਟੀ ਤੋਂ ਬੀ ਟੈੱਕ ਦੀ ਡਿਗਰੀ ਹਾਸਲ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ