Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਗੁਜਰਾਤ ਦੀ ਕੁੜੀ ਨੇ 6 ਫੁੱਟ ਤੋਂ ਵਾਲ ਵਧਾ ਕੇ ਆਪਣਾ ਵਰਲਡ ਰਿਕਾਰਡ ਤੋੜਿਆ

January 17, 2020 08:31 AM

ਅਰਾਵਲੀ, 16 ਜਨਵਰੀ (ਪੋਸਟ ਬਿਊਰੋ)- ਸਭ ਤੋਂ ਲੰਬੇ ਵਾਲਾਂ ਵਾਲੀ ਨਿਲਾਂਸ਼ੀ ਪਟੇਲ ਇਕ ਵਾਰ ਫਿਰ ਚਰਚਾ ਵਿੱਚ ਹੈ। 2018 ਵਿੱਚ ਆਪਣੇ ਲੰਬੇ ਵਾਲਾਂ ਲਈ ਗਿਨੀਜ਼ ਵਰਲਡ ਰਿਕਾਰਡ ਬਣਾ ਚੁੱਕੀ ਨਿਲਾਂਸ਼ੀ ਨੇ ਇਸ ਵਾਰ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ। ਗੁਜਰਾਤ ਦ ਅਰਾਵਲੀ ਦੀ ਵਸਨੀਕ ਨਿਲਾਂਸ਼ੀ ਦੇ ਵਾਲ ਅੱਜ ਕੱਲ੍ਹ 6 ਫੁੱਟ ਤੋਂ ਲੰਬੇ ਹਨ। 16 ਸਾਲ ਦੀ ਉਮਰ ਵਿੱਚ ਗਿਨੀਜ਼ ਵਰਲਡ ਰਿਕਾਰਡ ਬੁੱਕ ਵਿੱਚ ਨਾਂ ਦਰਜ ਕਰਾ ਚੁੱਕੀ ਨਿਲਾਂਸ਼ੀ 17 ਸਾਲ ਦੀ ਹੈ।
2018 ਵਿੱਚ ਗਿਨੀਜ਼ ਵਰਲਡ ਰਿਕਾਰਡ ਬੁੱਕ ਵਿੱਚ ਨਿਲਾਂਸ਼ੀ ਪਟੇਲ ਦਾ ਨਾਂ ਸਭ ਤੋਂ ਲੰਬੇ ਵਾਲਾਂ ਵਾਲੀ ਟੀਨੇਜਰ ਦੇ ਰੂਪ ਵਿੱਚ ਦਰਜ ਕੀਤਾ ਗਿਆ ਸੀ। ਓਦੋਂ ਨਿਲਾਂਸ਼ੀ ਦੇ ਵਾਲ 170.5 ਸੈਂਟੀਮੀਟਰ ਸਨ। ਅੱਜ ਕੱਲ੍ਹ ਉਸ ਦੇ ਵਾਲ 190 ਸੈਂਟੀਮੀਟਰ (6.23 ਫੁੱਟ) ਹਨ। ਨਿਲਾਂਸ਼ੀ ਦੱਸਦੀ ਹੈ, ‘ਜਦੋਂ ਮੈਂ 6 ਸਾਲ ਦੀ ਸੀ ਤਾਂ ਇਕ ਬਿਊਟੀਸ਼ਨ ਨੇ ਵਾਲ ਬਹੁਤ ਛੋਟੇ ਕੱਟ ਦਿੱਤੇ ਸਨ। ਇਸ ਦੇ ਬਾਅਦ ਮੈਂ ਕਦੇ ਵਾਲ ਨਹੀਂ ਕਟਵਾਏ ਅਤੇ ਮੇਰੇ ਪਰਿਵਾਰ ਨੇ ਵੀ ਕੁਝ ਸਮੇਂ ਬਾਅਦ ਮੇਰਾ ਫੈਸਲਾ ਮੰਨ ਲਿਆ। ਅੱਜਕੱਲ੍ਹ ਮੈਂ ਇਸ ਨੂੰ ਲਕੀ ਚਾਰਮ ਮੰਨਦੀ ਹਾਂ।` ਉਹ ਕਹਿੰਦੀ ਹੈ, ‘ਮੈਂ ਜਿੱਥੇ ਜਾਂਦੀ ਹੈ, ਲੋਕ ਮੇਰੇ ਨਾਲ ਸੈਲਫੀ ਕਲਿੱਕ ਕਰਨਾ ਚਾਹੁੰਦੇ ਹਨ। ਮੈਨੂੰ ਸੈਲੀਬ੍ਰਿਟੀ ਵਾਂਗ ਫੀਲਿੰਗ ਹੁੰਦੀ ਹੈ।`
ਦੋਬਾਰਾ ਗਿਨੀਜ਼ ਵਰਲਡ ਰਿਕਾਰਡ ਬਣਾਉਣ ਵਾਲੀ ਨਿਲਾਂਸ਼ੀ ਨੇ ਟੀਨੇਜਰ ਕੈਟੇਗਰੀ ਵਿੱਚ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ। ਉਸ ਦੀ ਮਾਂ ਕਹਿੰਦੀ ਹੈ ਕਿ ਇਨ੍ਹਾਂ ਵਾਲਾਂ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਉਸ ਦੇ ਵਾਲਾਂ ਲਈ ਜ਼ਿਆਦਾ ਕਾਸਮੈਟਿਕ ਦੀ ਵਰਤੋਂ ਨਹੀਂ ਕੀਤੀ ਜਾਂਦੀ। ਵਾਲਾਂ ਨੂੰ ਬਚਾਉਣ ਲਈ ਹਫ਼ਤੇ ਵਿੱਚ ਸਿਰਫ਼ ਇਕ ਵਾਰ ਵਾਲ ਧੋਂਦੀ ਹੈ ਅਤੇ ਚੰਗੀ ਤਰ੍ਹਾਂ ਤੇਲ ਲਾਉਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼