Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਜਨਮ ਦਿਨ ਉਤੇ ‘ਅੰਗਰੇਜ਼ੀ ਮੀਡੀਅਮ’ ਵਿੱਚ ਇਰਫਾਨ ਦਾ ਲੁਕ ਰਿਲੀਜ਼

January 17, 2020 08:44 AM

ਇਰਫਾਨ ਖਾਨ ਨੇ ਬੀਤੇ ਦਿਨ 53ਵਾਂ ਜਨਮ ਦਿਨ ਮਨਾਇਆ। ਉਨ੍ਹਾਂ ਦੇ ਜਨਮ ਦਿਨ ਉਤੇ ਫਿਲਮ ‘ਅੰਗਰੇਜ਼ੀ ਮੀਡੀਅਮ’ ਦੇ ਨਿਰਮਾਤਾ ਦਿਨੇਸ਼ ਵਿਜਨ ਦੀ ਪ੍ਰੋਡਕਸ਼ਨ ਕੰਪਨੀ ਮੇਡਾਕ ਫਿਲਮਜ਼ ਨੇ ਉਨ੍ਹਾਂ ਦੇ ਫੈਂਸ ਨੂੰ ਤੋਹਫਾ ਦੇਣ ਦੇ ਲਈ ਫਿਲਮ ‘ਅੰਗਰੇਜ਼ੀ ਮੀਡੀਅਮ' ਦਾ ਲੁਕ ਰਿਲੀਜ਼ ਕੀਤਾ। ਤਸਵੀਰ ਵਿੱਚ ਇਰਫਾਨ ਦੇ ਚਿਹਰੇ 'ਤੇ ਵੱਡੀ ਮੁਸਕਾਨ ਹੈ। ਉਨ੍ਹਾਂ ਨੇ ਸ਼ਰਟ 'ਤੇ ਸਵੈਟਰ ਅਤੇ ਉਪਰੋਂ ਹਾਫ ਜੈਕੇਟ ਪਹਿਨੀ ਹੋਈ ਹੈ। ਇਹ ਫਿਲਮ 2017 ਵਿੱਚ ਰਿਲੀਜ਼ ਹੋਈ ਫਿਲਮ ‘ਹਿੰਦੀ ਮੀਡੀਅਮ’ ਦੀ ਸੀਕਵਲ ਹੋਵੇਗੀ। ਇਸ ਤਸਵੀਰ ਨਾਲ ਉਨ੍ਹਾਂ ਲਿਖਿਆ, ‘‘ਸਾਡੇ ਬਿਹਤਰੀਨ ਕਲਾਕਾਰਾਂ ਵਿੱਚੋਂ ਇਅਕ ਇਰਫਾਨ ਨੂੰ ਜਨਮ ਦਿਨ ਦੀਆਂ ਸ਼ੁਭ ਕਾਮਨਾਵਾਂ ਟ੍ਰੀਟ ਦੇ ਤੌਰ 'ਤੇ ਅਸੀਂ ਤੁਹਾਡੇ ਸਭਨਾਂ ਲਈ ‘ਅੰਗਰੇਜ਼ੀ ਮੀਡੀਅਮ' ਨੂੰ ਮਾਰਚ ਵਿੱਚ ਲੈ ਕੇ ਆ ਰਹੇ ਹਾਂ।”
ਫਿਲਮ ਦਾ ਨਿਰਦੇਸ਼ਨ ਹੋਮੀ ਅਦਜਾਨੀਆ ਨੇ ਕੀਤਾ ਹੈ। ਇਸ ਫਿਲਮ ਵਿੱਚ ਇਰਪਾਨ ਨਾਲ ਪਹਿਲੀ ਵਾਰ ਕਰੀਨਾ ਕਪੂਰ ਖਾਨ ਸਕਰੀਨ ਸਾਂਝੀ ਕਰੇਗੀ। ਫਿਲਮ ਵਿੱਚ ਰਾਧਿਕਾ ਮਦਾਨ ਵੀ ਅਹਿਮ ਭੂਮਿਕਾ ਵਿੱਚ ਹੈ। ਅਭਿਨੇਤਰੀ ਬਿਪਾਸ਼ਾ ਬਸੁ ਵੀ ਇਰਫਾਨ ਖਾਨ ਨਾਲ ਆਪਣਾ ਜਨਮ ਦਿਨ ਸਾਂਝੀ ਕਰਦੀ ਹੈ। ਸੱਤ ਜਨਵਰੀ ਨੂੰ ਬਿਪਾਸ਼ਾ ਨੇ ਆਪਣਾ 41ਵਾਂ ਜਨਮ ਦਿਨ ਮਨਾਇਆ। ਉਸ ਦੇ ਪਤੀ ਕਰਣ ਸਿੰਘ ਗਰੋਵਰ ਨੇ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਹੋਏ ਲਿਖਿਆ ਹੈ, ‘ਤੁੂੰ ਸਾਡੇ ਸਾਰਿਆਂ ਦੇ ਲਈ ਭਗਵਾਨ ਵੱਲੋਂ ਇੱਕ ਤੋਹਫਾ ਹੋ।'

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ