Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਕਾਠੀਆਵਾੜੀ ਦੇ ਮੁਸ਼ਕਲ ਸ਼ਬਦ ਵੀ ਬੋਲੇਗੀ ਆਲੀਆ

January 17, 2020 08:46 AM

‘ਗੰਗੂਬਾਈ ਕਾਠੀਆਵਾੜੀ’ ਵਿੱਚ ਆਪਣੇ ਕਿਰਦਾਰ ਦੇ ਲਈ ਆਲੀਆ ਭੱਟ ਕਾਫੀ ਮਿਹਨਤ ਕਰ ਰਹੀ ਹੈ। ਕੁਝ ਦਿਨ ਪਹਿਲਾਂ ਖਬਰ ਆਈ ਸੀ ਕਿ ਉਹ ਫਿਲਮ ਲਈ ਕਾਠੀਆਵਾੜੀ ਬੋਲੀ ਸਿੱਖ ਰਹੀ ਹੈ। ਸੰਜੇ ਲੀਲਾ ਭੰਸਾਲੀ ਦੀ ਇਹ ਫਿਲਮ ਹੁਸੈਨ ਜ਼ੈਦੀ ਦੀ ਕਿਤਾਬ ‘ਮਾਫੀਆ ਕਵੀਂਸ ਆਫ ਮੁੰਬਈ’ 'ਤੇ ਆਧਾਰਤ ਹੈ। ਇਸ ਵਿੱਚ ਮੁੰਬਈ ਦੀਆਂ ਗਲੀਆਂ ਵਿੱਚ ਰਹਿਣ ਵਾਲੀ ਇੱਕ ਅਜਿਹੀ ਮਹਿਲਾ ਦੀ ਕਹਾਣੀ ਹੈ, ਜੋ ਬਾਅਦ ਵਿੱਚ ਰੈੱਡ ਲਾਈਟ ਏਰੀਆ ਕਮਾਠੀਪੁਰਾ ਦੀ ਮਸ਼ਹੂਰ ਅਤੇ ਤਾਕਤਵਰ ਮਾਫੀਆ ਬਣ ਜਾਂਦੀ ਹੈ। ਫਿਲਮ ਵਿੱਚ ਇਹ ਕਿਰਦਾਰ ਆਲੀਆ ਭੱਟ ਨਿਭਾ ਰਹੀ ਹੈ। ਕਿਉਂਕਿ ਗੰਗੂਬਾਈ ਗੁਜਰਾਤ ਦੇ ਕਾਠੀਆਵਾੜ ਦੀ ਸੀ, ਇਸ ਲਈ ਆਲੀਆ ਨੂੰ ਕਾਠੀਆਵਾੜੀ ਸਿੱਖਣੀ ਪੈ ਰਹੀ ਹੈ।
ਖਬਰ ਹੈ ਕਿ ਉਹ ਇਸ ਬੋਲੀ ਦੇ ਮੁਸ਼ਕਲ ਸ਼ਬਦ ਵੀ ਸਿੱਖ ਰਹੀ ਹੈ। ਫਿਲਮ ਵਿੱਚ ਉਸ ਨੂੰ ਇਹ ਸ਼ਬਦ ਗੁੱਸੇ ਵਿੱਚ ਬੋਲਣੇ ਹਨ ਤੇ ਇਸ ਦੇ ਲਈ ਉਹ ਆਪਣੀ ਟੀਮ ਤੋਂ ਇਨ੍ਹਾਂ ਸ਼ਬਦਾਂ ਦੇ ਮਤਲਬ ਵੀ ਪੁੱਛਦੀ ਹੈ। ਸੂਤਰਾਂ ਦੀ ਮੰਨੀਏ ਤਾਂ ਆਲੀਆ ਦੇ ਲਈ ਇਸ ਤਰ੍ਹਾਂ ਦੇ ਸ਼ਬਦ ਸੁਣਨਾ ਅਤੇ ਬੋਲਣਾ ਕਾਫੀ ਹੈਰਾਨੀ ਜਨਕ ਹੈ। ਦੱਸਣਾ ਬਣਦਾ ਹੈ ਕਿ ਸੰਜੇ ਲੀਲਾ ਭੰਸਾਲੀ ਇਸ ਫਿਲਮ ਬਾਰੇ ਕਾਫੀ ਚੌਕਸੀ ਵਰਤ ਰਹੇ ਹਨ। ਉਹ ਚਾਹੁੰਦੇ ਹਨ ਕਿ ਆਲੀਆ ਕਾਠੀਆਵਾੜੀ ਭਾਸ਼ਾ ਵਿੱਚ ਨਿਪੁੰਨ ਬਣ ਜਾਏ, ਇਸ ਲਈ ਉਹ ਮੁੰਬਈ ਦੇ ਕੁਝ ਮਸ਼ਹੂਰ ਗੁਜਰਾਤੀ ਥੀਏਟਰ ਕਲਾਕਾਰਾਂ ਨਾਲ ਗੱਲ ਕਰ ਰਹੇ ਹਨ, ਜੋ ਫਿਲਮ ਦੇ ਲਈ ਕਾਠੀਆਵਾੜੀ ਭਾਸ਼ਾ ਸਿਖਾਉਣ ਵਿੱਚ ਕੁਝ ਮਦਦ ਕਰ ਸਕਣ। ਕਿਹਾ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ ਦੇ ਨਾਲ ਹੀ ਆਲੀਆ ਭਾਸ਼ਾ ਸਿੱਖਣ ਦੀ ਟਰੇਨਿੰਗ ਵੀ ਲਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ