Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਆਰ ਸੀ ਐਮ ਪੀ ਨੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਨੂੰ ਕੀਤਾ ਗ੍ਰਿਫ਼ਤਾਰ, ਜਾਂਚ ਜਾਰੀ

January 18, 2020 05:01 PM

ਸਰੀ, 18 ਜਨਵਰੀ (ਪੋਸਟ ਬਿਊਰੋ): ਇਥੇ ਇਕ ਤਰ੍ਹਾਂ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਸਰੀ ਆਰ ਸੀ ਐਮ ਪੀ ਨੇ ਲੋਕਾਂ ਦੇ ਮੇਲ-ਬਾਕਸਾਂ ਚੋਂ ਡਾਕ ਚੋਰੀ ਕਰਨ, ਪਛਾਣ ਪੱਤਰ ਚੋਰੀ ਕਰਨ, ਕ੍ਰੈਡਿਟ ਕਾਰਡ ਚੋਰੀ ਕਰਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਕ ਚੋਰ ਨੂੰ ਗ੍ਰਿਫਤਾਰ ਕੀਤਾ ਹੈ।9 ਜਨਵਰੀ ਨੂੰ ਪੁਲਿਸ ਨੇ ਸਰੀ ਦੇ 13000 ਬਲਾਕ ਉਪਰ ਬੈਲੋਕ ਡ੍ਰਾਈਵ ਵਿੱਚ ਇੱਕ ਘਰ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਉਥੇ ਸੈਂਕੜੇ ਚੋਰੀ ਕੀਤੇ ਡਾਕ ਪੱਤਰ, ਕ੍ਰੈਡਿਟ ਕਾਰਡ, ਬੈਂਕ ਚੈਂਕ, ਸਰਕਾਰ ਵੱਲੋਂ ਜਾਰੀ ਕੀਤੇ ਗਏ 139 ਸਨਾਖਤੀ ਕਾਰਡ, ਕਈ ਜਾਅਲੀ ਪਛਾਣ ਪੱਤਰ ਅਤੇ ਨਕਲੀ ਕਰੰਸੀ ਤੋਂ ਇਲਾਵਾ 6 ਹਜਾਰ ਡਾਲਰ ਕੈਸ਼ ਮਿਲੇ। ਪੁਲਿਸ ਨੇ ਇਹ ਸਭ ਸਾਮਾਨ ਜ਼ਬਤ ਕਰ ਲਿਆ ਹੈ ਅਤੇ ਇਕ 29 ਸਾਲਾਂ ਦੇ ਮਾਈਕਲ ਬੈਂਜਾਮਿਨ ਸਟੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਜੋ ਸਰੀ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਮਾਈਕਲ ਬੈਂਜਾਮਿਨ ਸਟੋਟ 3 ਫਰਵਰੀ ਨੂੰ ਸਰੀ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ