Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਜਥੇਦਾਰ ਅਕਾਲ ਤਖਤ ਨੇ ਕਿਹਾ: ਬੁੱਤਾਂ ਬਾਰੇ ਮੁੜ ਵਿਚਾਰ ਕਰ ਕੇ ਗ਼੍ਰਿਫ਼ਤਾਰ ਨੌਜਵਾਨਾਂ ਨੂੰ ਛੱਡਿਆ ਜਾਵੇ

January 18, 2020 08:29 PM

ਅੰਮ੍ਰਿਤਸਰ, 18 ਜਨਵਰੀ (ਪੋਸਟ ਬਿਊਰੋ)- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਚ ਪ੍ਰਸ਼ਾਸਨ ਵੱਲੋਂ ਲਾਏ ਗਿੱਧੇ-ਭੰਗੜੇ ਵਾਲੇ ਸੱਭਿਆਚਾਰਕ ਬੁੱਤਾਂ ਬਾਰੇ ਜੇ ਸਿੱਖ ਸੰਗਤ ਤੇ ਜਥੇਬੰਦੀਆਂ ਨੂੰ ਇਤਰਾਜ਼ ਹੈ ਤਾਂ ਪ੍ਰਸ਼ਾਸਨ ਨੂੰ ਮੁੜ ਵਿਚਾਰ ਕਰਨੀ ਚਾਹੀਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਿਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦੇ ਸਿੱਖ ਨੌਜਵਾਨਾਂ ਤੇ ਜਥੇਬੰਦੀਆਂ ਤੇ ਪ੍ਰਸ਼ਾਸਨ ਵੱਲੋਂ ਮਿਲ ਬੈਠ ਕੇ ਮਾਮਲੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ ਤੇ ਜ਼ਜ਼ਬਾਤਵੱਸ ਹੋ ਕੇ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਦਰਜ ਕੀਤੇ ਕੇਸ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਸੰਗਤ ਤੇ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਤੇ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਬੁੱਤਾਂ ਨੂੰ ਹਟਾਉਣ ਬਾਰੇ ਮੰਗ ਕਰ ਰਹੀਆਂ ਸਿੱਖ ਜਥੇਬੰਦੀਆਂ ਨਾਲ ਮਿਲ ਬੈਠ ਕੇ ਇਸ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ