Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਪੰਜਾਬ

ਇੰਟਰਨੈੱਟ ਆਜ਼ਾਦੀ ਦੇ ਪੱਖ ਤੋਂ ਪਾਕਿ ਸਭ ਤੋਂ ਪਛੜੇ ਦੇਸ਼ਾਂ ਵਿੱਚ

January 20, 2020 09:22 AM

ਅੰਮ੍ਰਿਤਸਰ, 19 ਜਨਵਰੀ (ਪੋਸਟ ਬਿਊਰੋ)- ਇੰਟਰਨੈੱਟ ਆਜ਼ਾਦੀ ਬਾਰੇ ਕਰਾਏ ਗਏ ਇੱਕ ਕੌਮਾਂਤਰੀ ਸਰਵੇਖਣ ਵਿੱਚ ਪਾਕਿਸਤਾਨ ਨੂੰ ਦੁਨੀਆ ਦੇ ਸਭ ਤੋਂ ਪਛੜੇ ਦੇਸ਼ਾਂ 'ਚ ਸ਼ਾਮਲ ਕੀਤਾ ਗਿਆ ਹੈ।
ਪੰਜ ਸਟੈਂਡਰਡਜ਼ ਉੱਤੇ ਆਧਾਰਤ ਇਸ ਸਰਵੇਖਣ ਨੂੰ ਦੁਨੀਆ ਦੇ 181 ਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਸ ਵਿੱਚ ਪਾਕਿਸਤਾਨ ਨੂੰ ਬੇਲਾਰੂਸ, ਤੁਰਕੀ, ਓਮਾਨ, ਯੂ ਏ ਈ ਅਤੇ ਏਰੀਟਰੀਆ ਨਾਲ ਇੰਟਰਨੈਟ ਦੀ ਆਜ਼ਾਦੀ ਦੇ ਮਾਮਲੇ ਵਿੱਚ ਸਭ ਤੋਂ ਮਾੜੇ ਦੇਸ਼ਾਂ 'ਚ ਸ਼ਾਮਲ ਕੀਤਾ ਗਿਆ ਹੈ। ਵਰਨਣ ਯੋਗ ਹੈ ਕਿ ਤਕਨੀਕੀ ਖੋਜ ਕੰਪਨੀ ਕੰਪੇਰੀਟੈਕ ਦੁਆਰਾ ਕਰਵਾਏ ਗਏ ਸਰਵੇਖਣ ਵਿੱਚ ਟੋਰੇਂਟ, ਅਸ਼ਲੀਲਤਾ, ਨਿਊਜ਼ ਮੀਡੀਆ, ਸੋਸ਼ਲ ਮੀਡੀਆ ਅਤੇ ਵੀ ਪੀ ਐਨ ਨੂੰ ਮਿਆਰ ਮੰਨਿਆ ਗਿਆ ਸੀ ਅਤੇ ਇਸ ਆਧਾਰ ਉਤੇ 181 ਦੇਸ਼ਾਂ ਵਿੱਚ ਇੰਟਰਨੈੱਟ ਦੀ ਆਜ਼ਾਦੀ ਬਾਰੇ ਸਰਵੇਖਣ ਕੀਤਾ ਗਿਆ ਸੀ। ਇਸ ਵਿੱਚ ਪਾਕਿਸਤਾਨ ਨੂੰ 10 'ਚੋਂ ਸੱਤ ਪੁਆਇੰਟ ਮਿਲੇ। ਪਾਕਿਸਤਾਨ ਤੋਂ ਇਲਾਵਾ ਬੇਲਾਰੂਸ, ਤੁਰਕੀ, ਓਮਾਨ, ਯੂ ਏ ਈ ਅਤੇ ਏਰੀਟਰੀਆ ਨੂੰ 10 'ਚੋਂ ਸੱਤ 'ਚੋਂ ਸੱਤ ਪੁਆਇੰਟ ਮਿਲੇ। ਸੈਂਸਰਸ਼ਿਪ ਪੈਮਾਨੇ 'ਚ ਇਹ ਨੰਬਰ ਇੰਟਰਨੈੱਟ ਦੀ ਆਜ਼ਾਦੀ ਦੇ ਮਾਮਲੇ ਵਿੱਚ ਮਾੜੀ ਸਥਿਤੀ ਦਾ ਸੰਕੇਤ ਕਰਦਾ ਹੈ। ਪਾਕਿਸਤਾਨ ਤੋਂ ਇਲਾਵਾ ਉੱਤਰੀ ਕੋਰੀਆ ਨੇ 10 'ਚੋਂ 10, ਚੀਨ ਨੇ 9, ਰੂਸ, ਤੁਰਕਮੇਨਿਸਤਾਨ ਅਤੇ ਈਰਾਨ ਦੇ ਸੈਂਸਰਸ਼ਿਪ ਸਕੇਲ 'ਚ ਅੱਠ ਪੁਆਇੰਟ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ