Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਹੁਆਵੇਈ ਦੀ ਸੀਐਫਓ ਖਿਲਾਫ ਅੱਜ ਤੋਂ ਸ਼ੁਰੂ ਹੋਵੇਗੀ ਹਵਾਲਗੀ ਸਬੰਧੀ ਸੁਣਵਾਈ

January 20, 2020 05:06 PM

ਟੋਰਾਂਟੋ, 20 ਜਨਵਰੀ (ਪੋਸਟ ਬਿਊਰੋ) : ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਗ੍ਰਿਫਤਾਰ ਰਹਿਣ ਤੋਂ ਬਾਅਦ ਮੈਂਗ ਵਾਨਜੋ਼ਊ ਦੀ ਹਵਾਲਗੀ ਸਬੰਧੀ ਸੁਣਵਾਈ ਵੈਨਕੂਵਰ ਵਿੱਚ ਅੱਜ ਸ਼ੁਰੂ ਹੋਵੇਗੀ।
ਜਿ਼ਕਰਯੋਗ ਹੈ ਕਿ ਚੀਨ ਦੀ ਟੈਕਨੀਕਲ ਕੰਪਨੀ ਹੁਆਵੇਈ ਦੀ ਚੀਫ ਫਾਇਨਾਂਸ਼ੀਅਲ ਆਫੀਸਰ ਮੈਂਗ ਨੂੰ ਦਸੰਬਰ 2018 ਵਿੱਚ ਆਰਸੀਐਮਪੀ ਅਧਿਕਾਰੀਆਂ ਵੱਲੋਂ ਅਮਰੀਕਾ ਦੇ ਕਹਿਣ ਉੱਤੇ ਵੈਨਕੂਵਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਉੱਤੇ ਇਰਾਨ ਖਿਲਾਫ ਲਾਈਆਂ ਗਈਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਮੈਂਗ ਦੀ ਗ੍ਰਿਫਤਾਰੀ ਤੋਂ ਭੜਕੀ ਚੀਨੀ ਸਰਕਾਰ ਨੇ ਇਸ ਮਾਮਲੇ ਵਿੱਚ ਜ਼ਬਰਦਸਤ ਪ੍ਰਤੀਕਿਰਿਆ ਦਿੱਤੀ ਸੀ। ਚੀਨ ਨੇ ਕੈਨੇਡਾ ਉਤੇ ਵੀ ਸਿਆਸੀ ਪ੍ਰਭਾਵ ਹੇਠ ਕੰਮ ਕਰਨ ਦਾ ਦੋਸ਼ ਲਾਇਆ ਸੀ।
ਉਦੋਂ ਤੋਂ ਹੀ ਦੋ ਉੱਘੇ ਕੈਨੇਡੀਅਨਾਂ ਨੂੰ ਚੀਨ ਵਿੱਚ ਗ੍ਰਿਫਤਾਰ ਕਰਕੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਚੀਨ ਵੱਲੋਂ ਕੈਨੇਡੀਅਨ ਬੀਫ ਤੇ ਪੋਰਕ ਦਾ ਦਰਾਮਦ ਉਤੇ ਵੀ ਕਈ ਮਹੀਨਿਆਂ ਤੋਂ ਰੋਕ ਲਾਈ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਨੇ ਮੈਂਗ ਦੀ ਹਵਾਲਗੀ ਸਬੰਧੀ ਸੁਣਵਾਈ ਲਈ ਚਾਰ ਦਿਨ ਦਾ ਸਮਾਂ ਰੱਖਿਆ ਹੈ ਤੇ ਇਹ ਸਥਾਨਕ ਸਮੇਂ ਅਨੁਸਾਰ ਸੋਮਵਾਰ ਸਵੇਰੇ 10:00 ਵਜੇ ਸ਼ੁਰੂ ਹੋਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ