Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਮਿਸੂਰੀ ਵਿੱਚ ਵਾਪਰੇ ਗੋਲੀਕਾਂਡ ਵਿੱਚ 2 ਹਲਾਕ, 15 ਜ਼ਖ਼ਮੀ

January 20, 2020 05:48 PM

ਕੰਸਾਸ, 20 ਜਨਵਰੀ (ਪੋਸਟ ਬਿਊਰੋ) : ਕੰਸਾਸ ਸਿਟੀ, ਮਿਸੂਰੀ ਦੀ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਕ ਬਾਰ ਦੇ ਬਾਹਰ ਚੱਲੀ ਗੋਲੀ ਕਾਰਨ ਦੋ ਵਿਅਕਤੀ ਮਾਰੇ ਗਏ ਜਦਕਿ 15 ਹੋਰ ਜ਼ਖ਼ਮੀ ਹੋ ਗਏ।
ਇਹ ਗੋਲੀਕਾਂਡ ਐਤਵਾਰ ਅੱਧੀ ਰਾਤ ਨੂੰ ਵਾਪਰਿਆ ਤੇ ਇਸ ਬਾਰੇ ਜਾਣਕਾਰੀ ਕੰਸਾਸ ਸਿਟੀ ਦੀ ਪੁਲਿਸ ਵੱਲੋਂ ਦਿੱਤੀ ਗਈ। ਕੈਪਟਨ ਡੇਵਿਡ ਜੈਕਸਨ ਨੇ ਨਿਊਜ਼ ਆਊਟਲੈਟਸ ਨੂੰ ਦੱਸਿਆ ਕਿ ਮੌਕੇ ੳੱੁਤੇ ਪੁਲਿਸ ਅਧਿਕਾਰੀਆਂ ਨੂੰ ਬੜਾ ਹੀ ਖਤਰਨਾਕ ਨਜ਼ਾਰਾ ਵੇਖਣ ਨੂੰ ਮਿਲਿਆ ਤੇ ਉਨ੍ਹਾਂ ਨੂੰ ਸ਼ਹਿਰ ਭਰ ਵਿੱਚੋਂ ਮਦਦ ਮੰਗਵਾਉਣੀ ਪਈ। ਇੱਕ ਪੁਰਸ਼ ਤੇ ਮਹਿਲਾ ਇੱਥੇ ਮ੍ਰਿਤਕ ਪਾਏ ਗਏ।
ਪੁਲਿਸ ਦਾ ਮੰਨਣਾ ਹੈ ਕਿ ਗੋਲੀਆਂ ਮ੍ਰਿਤਕ ਪਾਏ ਗਏ ਵਿਅਕਤੀ ਵੱਲੋਂ ਹੀ ਮਰਨ ਤੋਂ ਪਹਿਲਾਂ ਚਲਾਈਆਂ ਗਈਆਂ ਹੋਣਗੀਆਂ। ਬੁਲਾਰੇ ਨੇ ਦੱਸਿਆ ਕਿ ਸ਼ੂਟਰ ਨੇ ਉਨ੍ਹਾਂ ਵਿਅਕਤੀਆਂ ਉੱਤੇ ਗੋਲੀਆਂ ਚਲਾ ਦਿੱਤੀਆਂ ਜਿਹੜੇ ਬਾਰ ਵਿੱਚ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਸਨ। ਪਰ ਗੋਲੀਆਂ ਚਲਾਏ ਜਾਣ ਦਾ ਮੰਤਵ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਦੱਸਿਆ ਕਿ ਸੂ਼ਟਰ ਨੂੰ ਹਥਿਆਰਬੰਦ ਸਕਿਊਰਿਟੀ ਗਾਰਡ ਵੱਲੋਂ ਗੋਲੀ ਮਾਰੀ ਗਈ।
ਜਾਂਚ ਦੌਰਾਨ, ਪੁਲਿਸ ਨੂੰ ਪਤਾ ਲੱਗਿਆ ਕਿ ਘੱਟੋ ਘੱਟ 15 ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਇਹ ਘਟਨਾਕ੍ਰਮ ਅਮਰੀਕਾ ਦੇ ਹਾਈਵੇਅ 40 ਲਾਗੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਰ ਦਾ ਨਾਂ ਨਾਈਨ ਅਲਟਰਾ ਲਾਊਂਜ ਦੱਸਿਆ ਜਾ ਰਿਹਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ