Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਟੋਰਾਂਟੋ ਵਿੱਚ ਕੈਥੋਲਿਕ ਸਕੂਲ ਤੇ ਪਬਲਿਕ ਹਾਈ ਸਕੂਲ ਅੱਜ ਕਰਨਗੇ ਹੜਤਾਲ

January 21, 2020 05:34 PM

ਟੋਰਾਂਟੋ, 21 ਜਨਵਰੀ (ਪੋਸਟ ਬਿਊਰੋ) : ਅੱਜ ਓਨਟਾਰੀਓ ਭਰ ਦੇ ਕੈਥੋਲਿਕ ਸਕੂਲ ਤੇ ਕਈ ਹੋਰਨਾਂ ਬੋਰਡਜ਼ ਦੇ ਪਬਲਿਕ ਹਾਈ ਸਕੂਲ ਤੇ ਐਲੀਮੈਂਟਰੀ ਸਕੂਲ ਬੰਦ ਰਹਿਣਗੇ।
ਕੈਥੋਲਿਕ ਅਧਿਆਪਕਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਵੱਲੋਂ ਅੱਜ ਇੱਕ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ ਜਦਕਿ ਦੋ ਹੋਰ ਯੂਨੀਅਨਾਂ ਸਿਲਸਿਲੇਵਾਰ ਕੀਤੀ ਜਾਣ ਵਾਲੀ ਹੜਤਾਲ ਵਿੱਚ ਰੁੱਝੀਆਂ ਹੋਈਆਂ ਹਨ। ਤਿੰਨਾਂ ਯੂਨੀਅਨਾਂ ਦੇ ਨਾਲ ਨਾਲ ਫਰੈਂਚ ਸਿਸਟਮ ਦੇ ਅਧਿਆਪਕਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਪ੍ਰੋਵਿੰਸ਼ੀਅਲ ਸਰਕਾਰ ਨਾਲ ਕਾਂਟਰੈਕਟ ਸਬੰਧੀ ਗੱਲਬਾਤ ਵਿੱਚ ਕੋਈ ਹੋਰ ਰਾਹ ਨਾ ਨਿਕਲਣ ਤੇ ਇਸ ਗੱਲਬਾਤ ਵਿੱਚ ਆਈ ਖੜੋਤ ਕਾਰਨ ਹੀ ਸਾਰੇ ਪਰੇਸ਼ਾਨ ਹਨ।
ਯੂਨੀਅਨਾਂ ਦਾ ਕਹਿਣਾ ਹੈ ਕਿ ਕਲਾਸਾਂ ਦੇ ਆਕਾਰ ਵਿੱਚ ਹੋਏ ਵਾਧੇ ਤੇ ਈ-ਲਰਨਿੰਗ ਕੋਰਸਾਂ ਨੂੰ ਲਾਜ਼ਮੀ ਕੀਤੇ ਜਾਣਾ ਸਾਨੂੰ ਅਖਰ ਰਿਹਾ ਹੈ ਪਰ ਸਿੱਖਿਆ ਮੰਤਰੀ ਸਟੀਫਨ ਲਿਚੇ ਦਾ ਕਹਿਣਾ ਹੈ ਕਿ ਮੁਆਵਜ਼ਾ ਹੀ ਗੱਲਬਾਤ ਵਿੱਚ ਮੁੱਖ ਅੜਿੱਕਾ ਹੈ। ਜਿਨ੍ਹਾਂ ਬੋਰਡਜ਼ ਨੂੰ ਓਨਟਾਰੀਓ ਸੈਕੰਡਰੀ ਸਕੂਲ ਟੀਚਰਜ਼ ਫੈਡਰੇਸ਼ਨ ਵੱਲੋਂ ਨਿਸ਼ਾਨਾ ਬਣਾਇਆ ਜਾਵੇਗਾ ਉਨ੍ਹਾਂ ਵਿੱਚ ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ, ਰੇਨੀ ਰਿਵਰ ਡਿਸਟ੍ਰਿਕਟ ਸਕੂਲ ਬੋਰਡ, ਸਿਮਕੋਅ ਕਾਊਂਟੀ ਡਿਸਟ੍ਰਿਕਟ ਸਕੂਲ ਬੋਰਡ, ਨੀਅਰ ਨੌਰਥ ਸਕੂਲ ਡਿਸਟ੍ਰਿਕਟ ਸਕੂਲ ਬੋਰਡ, ਗ੍ਰੈਂਡ ਐਰੀ ਡਿਸਟ੍ਰਿਕਟ ਸਕੂਲ ਬੋਰਡ, ਟ੍ਰਿਲੀਅਮ ਲੇਕਲੈਂਡਜ਼ ਡਿਸਟ੍ਰਿਕਟ ਸਕੂਲ ਬੋਰਡ ਤੇ ਹੇਸਟਿੰਗਜ਼ ਐਂਡ ਪ੍ਰਿੰਸ ਐਡਵਰਡ ਡਿਸਟ੍ਰਿਕਟ ਸਕੂਲ ਬੋਰਡ ਸ਼ਾਮਲ ਹਨ।
ਓਨਟਾਰੀਓ ਦੀ ਐਲੀਮੈਂਟਰੀ ਟੀਚਰਜ਼ ਫੈਡਰੇਸ਼ਨ ਵੱਲੋਂ ਵੀ ਗ੍ਰੈਂਡ ਐਰੀ ਤੇ ਟ੍ਰਿਲੀਅਮ ਲੇਕਲੈਂਡਜ਼ ਬੋਰਡਜ਼ ਅਤੇ ਰੈਨਫ੍ਰਿਊ ਕਾਊਂਟੀ ਡਿਸਟ੍ਰਿਕਟ ਸਕੂਲ ਬੋਰਡ ਤੇ ਸੁਪੀਰੀਅਰ ਗ੍ਰੀਨਸਟੋਨ ਡਿਸਟ੍ਰਿਕਟ ਸਕੂਲ ਬੋਰਡ ਵੀ ਹੜਤਾਲ ਕਰ ਰਹੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ