Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਪਤਨੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਮ੍ਰਿਤਕ ਪਾਇਆ ਗਿਆ

January 21, 2020 06:06 PM

ਟੋਰਾਂਟੋ, 21 ਜਨਵਰੀ (ਪੋਸਟ ਬਿਊਰੋ) : ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਆਪਣੀ ਪਹਿਲੀ ਪਤਨੀ ਦਾ ਕਤਲ ਕਰਨ ਦੇ ਸ਼ੱਕ ਵਿੱਚ ਜਿਸ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਸੀ ਉਹ ਟੋਰਾਂਟੋ ਵਿੱਚ ਮ੍ਰਿਤਕ ਪਾਇਆ ਗਿਆ।
36 ਸਾਲਾ ਰਾਕੇਸ਼ਭਾਈ ਪਟੇਲ ਦੀ ਲਾਸ਼ ਸੁੱਕਰਵਾਰ ਨੂੰ ਮਿਲੀ। ਇਸ ਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਗਈ। ਆਪਣੀ ਪਹਿਲੀ ਪਤਨੀ 28 ਸਾਲਾ ਹੀਰਲ ਪਟੇਲ ਦੇ ਕਤਲ ਦੇ ਸਬੰਧ ਵਿੱਚ ਰਾਕੇਸ਼ਭਾਈ ਪਟੇਲ ਫਰਸਟ ਡਿਗਰੀ ਮਰਡਰ ਦੇ ਸਬੰਧ ਵਿੱਚ ਵਾਂਟਿਡ ਸੀ। ਹੀਰਲ ਦੀ ਲਾਸ਼ 13 ਜਨਵਰੀ, 2020 ਨੂੰ ਬਰੈਂਪਟਨ ਵਿੱਚ ਕੁਈਨ ਸਟਰੀਟ ਤੇ ਹਾਈਵੇਅ 50 ਨੇੜੇ ਨੈਕਸਸ ਐਵਨਿਊ ਵਿੱਚ ਗ੍ਰੀਨ ਸਪੇਸ ਉੱਤੇ ਮਿਲੀ ਸੀ।
ਪੁਲਿਸ ਨੇ ਦੱਸਿਆ ਕਿ ਰਾਕੇਸ਼ਭਾਈ ਪਟੇਲ ਦੀ ਮੌਤ ਦੀ ਜਾਂਚ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ