Welcome to Canadian Punjabi Post
Follow us on

02

April 2020
ਬ੍ਰੈਕਿੰਗ ਖ਼ਬਰਾਂ :
ਲੇਬਰਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 11 ਲੱਖ ਰੁਪਏ ਦਾਨ ਕੈਪਟਨ ਨੇ ਜੀ.ਐੱਸ.ਟੀ. ਦੇ ਬਕਾਏ ਤੁਰੰਤ ਜਾਰੀ ਕਰਨ ਸੰਬੰਧੀ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰਓਨਟਾਰੀਓ ਵਿੱਚ ਕੋਵਿਡ-19 ਦੇ 426 ਹੋਰ ਮਾਮਲਿਆਂ ਦੀ ਹੋਈ ਪੁਸ਼ਟੀਪਸ਼ੂ ਪਾਲਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲ੍ਹੀਆਂ ਰਹਿਣਗੀਆਂ : ਤ੍ਰਿਪਤ ਬਾਜਵਾਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ : ਕੈਪਟਨ ਅਮਰਿੰਦਰ ਸਿੰਘ ਦੋ ਬੇੜਿਆਂ ਉੱਤੇ ਫਸੇ ਕੈਨੇਡੀਅਨ ਜਲਦ ਪਹੁੰਚਣਗੇ ਘਰ : ਟਰੰਪਹੈਰਾਨ ਕਰਨ ਵਾਲੀ ਖਬਰ...!! ਭਾਰਤ ਨੇ 90 ਟਨ ਮੈਡੀਕਲ ਸਾਮਾਨ ਸਰਬੀਆ ਭੇਜਿਆ, ਜਦਕਿ ਭਾਰਤ `ਚ ਸਾਮਾਨ ਦੀ ਘਾਟ `ਚ ਡਾਕਟਰ ਹੋ ਰਹੇ ਹਨ ਕੋਰੋਨਾ ਦਾ ਸਿ਼ਕਾਰਪਦਮਸ਼੍ਰੀ ਨਾਲ ਸਨਮਾਨਿਤ ਦਰਬਾਰ ਸਾਹਿਬ ਦੇ ‘ਹਜ਼ੂਰੀ ਰਾਗੀ’ ਦੀ ਕੋਰੋਨਾ ਵਾਇਰਸ ਨਾਲ ਮੌਤ, ਫਰਵਰੀ `ਚ ਪਰਤੇ ਸਨ ਵਿਦੇਸ਼ ਤੋਂ
ਲਾਈਫ ਸਟਾਈਲ

ਚਿਹਰੇ ਦੀ ਰੰਗਤ ਨਿਖਾਰੇ ਵੇਸਣ

January 22, 2020 09:03 AM

ਵੇਸਣ ਸਕਿਨ ਲਈ ਬੇਹੱਦ ਫਾਇਦੇਮੰਦ ਹੈ। ਇਸ ਨੂੰ ਸੁੰਦਰਤਾ ਨਿਖਾਰਣ ਦੇ ਲਈ ਇਸਤੇਮਾਲ ਕੀਤਾ ਜਾਂਦਾ ਹੈ। ਜਾਣੋ ਇਸ ਦੇ ਫਾਇਦੇ।
* ਚਿਹਰੇ ਦੀ ਰੰਗਤ ਨਿਖਾਰਣ ਦੇ ਲਈ ਵੇਸਣ ਵਿੱਚ ਸ਼ਹਿਦ, ਦੁੱਧ ਅਤੇ ਹਲਦੀ ਮਿਲਾ ਕੇ ਪੇਸਟ ਬਣਾ ਕੇ 20 ਮਿੰਟ ਤੱਕ ਚਿਹਰੇ 'ਤੇ ਲਗਾ ਕੇ ਰੱਖੋ, ਉਸ ਦੇ ਬਾਅਦ ਪਾਣੀ ਨਾਲ ਧੋ ਲਓ।
* ਜੇ ਮੂੰਹ 'ਤੇ ਮੁਹਾਸੇ ਅਤੇ ਧੱਬੇ ਹੋਣ ਤਾਂ ਵੇਸਣ, ਹਲਦੀ ਅਤੇ ਗੁਲਾਬ ਜਲ ਮਿਲਾ ਕੇ ਚਿਹਰੇ 'ਤੇ ਲਗਾਓ। ਇਸ ਨਾਲ ਨਾ ਸਿਰਫ ਚਿਹਰੇ ਦੀ ਰੰਗਤ ਨਿਖਰੇਗੀ, ਬਲਕਿ ਕਿੱਲ ਮੁਹਾਸੇ ਵੀ ਦੂਰ ਹੋਣਗੇ।
* ਅਣਚਾਹੇ ਵਾਲਾਂ ਨੂੰ ਚਿਹਰੇ ਤੋਂ ਹਟਾਉਣ ਦੇ ਲਈ ਵੇਸਣ ਵਿੱਚ ਥੋੜ੍ਹਾ ਜਿਹਾ ਸਰ੍ਹੋਂ ਦਾ ਤੇਲ ਮਿਲਾ ਕੇ ਹਲਕੇ ਹੱਥਾਂ ਨਾਲ ਮਾਲਿਸ਼ ਕਰੋ।
* ਚਿਹਰੇ ਤੋਂ ਕਾਲਾਪਨ ਹਟਾਉਣ ਦੇ ਲਈ ਵੇਸਣ ਵਿੱਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਅਤੇ ਗੁਲਾਬ ਜਲ ਮਿਲਾ ਕੇ ਲਗਾਓ ਅਤੇ ਸੁੱਕਣ 'ਤੇ ਧੋ ਲਓ।
* ਜੇ ਤੁਹਾਡੀ ਸਕਿਨ ਆਇਲੀ ਹੈ ਤਾਂ ਤੁਸੀਂ ਦਹੀਂ, ਗੁਲਾਬ ਜਲ ਅਤੇ ਵੇਸਣ ਦਾ ਪੇਸਟ ਲਗਾ ਸਕਦੇ ਹੋ।
* ਕੂਹਣੀ ਅਤੇ ਗੋਡਿਆਂ ਦੀ ਰੰਗਤ ਨਿਖਾਰਣ ਦੇ ਲਈ ਇੱਕ ਕੌਲੀ ਦੁੱਧ ਵਿੱਚ ਇੱਕ ਕੌਲੀ ਵੇਸਣ ਪਾ ਕੇ ਪੇਸਟ ਬਣਾ ਲਓ ਅਤੇ ਉਥੇ ਲਗਾ ਤੇ ਹੌਲੀ ਹੌਲੀ ਰਗੜੋ ਅਤੇ ਸੁੱਕਣ 'ਤੇ ਧੋ ਲਓ।

Have something to say? Post your comment