Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਗੁੱਸੇ ਵਿੱਚ ਹੱਥ ਪੈਰ ਨਹੀਂ ਚਲਾਉਂਦੀ : ਤਾਪਸੀ ਪੰਨੂ

February 11, 2020 09:11 AM

ਅਭਿਨੇਤਰੀ ਤਾਪਸੀ ਪੰਨੂ ਲਗਾਤਾਰ ਇਤਿਹਾਸਕ ਫਿਲਮਾਂ ਕਰ ਰਹੀ ਹੈ। ਉਸ ਦੀ ਅਗਲੀ ਫਿਲਮ ਅਨੁਭਵ ਸਿਨਹਾ ਨਿਰਦੇਸ਼ਨ ਵਾਲੀ ‘ਥੱਪੜ’ ਹੈ। ਉਸ ਵਿੱਚ ਉਹ ਵਿਆਹੁਤਾ ਮਹਿਲਾ ਦਾ ਕਿਰਦਾਰ ਨਿਭਾ ਰਹੀ ਹੈ। ਸ਼ਰੇਆਮ ਇੱਕ ਮਹਿਫਲ ਵਿੱਚ ਪਤੀ ਵੱਲੋਂ ਥੱਪੜ ਮਾਰੇ ਜਾਣ ਉੱਤੇ ਉਹ ਉਸ ਦੇ ਆਧਾਰ ਉਤੇ ਤਲਾਕ ਲੈਣਾ ਚਾਹੁੰਦੀ ਹੈ। ਪਿਛਲੇ ਕੁਝ ਅਰਸੇ ਤੋਂ ਫਿਲਮਾਂ 'ਚ ਲਗਾਤਾਰ ਗੰਭੀਰ ਕਿਰਦਾਰ ਨਿਭਾਅ ਰਹੀ ਤਾਪਸੀ ਅਸਲ ਜ਼ਿੰਦਗੀ ਵਿੱਚ ਗੁੱਸੇ ਨੂੰ ਕੰਟਰੋਲ ਕਰਨ ਦੇ ਸਵਾਲ ਦੇ ਜਵਾਬ ਵਿੱਚ ਕਹਿੰਦੀ ਹੈ ਕਿ ਉਸ ਦਾ ਗੁੱਸੇ ਵਾਲਾ ਸੁਭਾਅ ਨਹੀਂ। ਉਹ ਆਮ ਤੌਰ 'ਤੇ ਕਿਸੇ ਨੂੰ ਵੀ ਗਾਲ੍ਹ ਨਹੀਂ ਕੱਢਦੀ। ਜੇ ਉਸ ਨੂੰ ਗੁੱਸਾ ਆਵੇ ਤਾਂ ਆਪਣੀਆਂ ਗੱਲਾਂ ਵਿੱਚ ਉਸ ਨੂੰ ਪ੍ਰਗਟ ਕਰਦੀ ਹੈ, ਗੁੱਸੇ ਵਿੱਚ ਆਪਣੇ ਹੱਥ ਪੈਰ ਨਹੀਂ ਚਲਾਉਂਦੀ। ‘ਨਾਮ ਸ਼ਬਾਨਾ’ ਤੇ ‘ਬੇਬੀ’ ਵਰਗੀਆਂ ਫਿਲਮਾਂ ਵਿੱਚ ਆਪਣੇ ਐਕਸ਼ਨ ਲਈ ਤਰੀਫਾਂ ਖੱਟਣ ਵਾਲੀ ਤਾਪਸੀ ਦਾ ਕਹਿਣਾ ਹੈ ਕਿ ਫਿਲਮਾਂ ਵਿੱਚ ਵੀ ਐਕਸ਼ਨ ਤੋਂ ਪਹਿਲਾਂ ਉਹ ਇਹ ਯਕੀਨੀ ਬਣਾਉਂਦੀ ਹੈ ਕਿ ਸਾਹਮਣੇ ਵਾਲੇ ਦੀ ਪੈਡਿੰਗ ਸਹੀ ਤਰ੍ਹਾਂ ਹੋਵੇ, ਤਾਂ ਜੋ ਐਕਸ਼ਨ ਕਰਦਿਆਂ ਉਸ ਨੂੰ ਸੱਟ ਨਾ ਲੱਗੇ। ਤਾਪਸੀ ਮੁਤਾਬਕ ਆਨਸਕਰੀਨ ਉਨ੍ਹਾਂ ਨੇ ਕਿਸੇ ਨੂੰ ਜ਼ੋਰਦਾਰ ਥੱਪੜ ਮਾਰਨ ਵਾਲਾ ਸੀਨ ਅਜੇ ਤੱਕ ਨਹੀਂ ਕੀਤਾ, ਸਿਰਫ ਕਿੱਕ ਤੇ ਪੰਚ ਮਾਰੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ