Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬਸ ਪਾਸ : ਰਜ਼ੀਆ ਸੁਲਤਾਨਾ

February 12, 2020 04:53 PM

ਚੰਡੀਗੜ, 12 ਫਰਵਰੀ (ਪੋਸਟ ਬਿਊਰੋ): ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਬੱਸ ਪਾਸ ਜਾਰੀ ਕਰਨ ਸਬੰਧੀ ਵਿਦਿਆਰਥੀ ਪ੍ਰਵਾਨਤ ਅਰਜ਼ੀ ਫਾਰਮ 'ਤੇ ਪ੍ਰਤੀ ਬੇਨਤੀ ਸਮੇਤ ਦਸਤਾਵੇਜ਼ ਨੇੜੇ ਦੇ ਸੇਵਾ ਕੇਂਦਰਾਂ ਵਿੱਚ ਜਮਾਂ ਕਰਵਾਉਣਗੇ। ਇਸ ਮਗਰੋਂ ਸੇਵਾ ਕੇਂਦਰਾਂ ਵੱਲੋਂ ਫਾਰਮ ਸਕੈਨ ਕਰਕੇ ਆਨਲਾਈਨ ਤਰੀਕੇ ਨਾਲ ਪਾਸ ਜਾਰੀ ਕਰਤਾ ਅਧਿਕਾਰੀ/ਅਥਾਰਟੀ ਨੂੰ ਭੇਜੇ ਜਾਣਗੇ ਅਤੇ ਜਾਰੀ ਕਰਤਾ ਅਥਾਰਟੀ ਅਪਲੋਡ ਕੀਤੇ ਡੇਟਾ ਨੂੰ ਘੋਖਣ ਮਗਰੋਂ ਸੇਵਾ ਕੇਂਦਰ ਨੂੰ ਵਾਪਸ ਭੇਜੇਗਾ। ਸੇਵਾ ਕੇਂਦਰ ਵਿਦਿਆਰਥੀਆਂ ਨੂੰ ਬੱਸ ਪਾਸ ਮੁਹੱਈਆ ਕਰਵਾਉਣ ਮਗਰੋਂ ਬੱਸ ਪਾਸ ਪ੍ਰਾਰਥੀ ਦੇ 'ਡਿਜੀਲਾਕਰ' ਅਕਾਊਂਟ ਵਿੱਚ ਭੇਜੇਗਾ।
ਹੋਰ ਵੇਰਵੇ ਦਿੰਦਿਆਂ ਮੰਤਰੀ ਸੁਲਤਾਨਾ ਨੇ ਦੱਸਿਆ ਕਿ ਆਨਲਾਈਨ ਪੜਤਾਲ ਲਈ ਦੂਜੇ ਪੜਾਅ ਵਿੱਚ ਵਿਦਿਆਰਥੀਆਂ ਨੂੰ ਬੱਸ ਪਾਸ ਜਾਰੀ ਕਰਨ ਸਬੰਧੀ ਪ੍ਰਤੀ ਬੇਨਤੀਆਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਲਈਆਂ ਜਾਣਗੀਆਂ। ਇਸ ਮੰਤਵ ਲਈ ਬੱਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦੀ ਸੇਵਾ ਸ਼ੁਰੂ ਕਰਨ ਲਈ ਕਮੇਟੀ ਕਾਇਮ ਕੀਤੀ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਬੱਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦੀ ਸੇਵਾ ਸ਼ੁਰੂ ਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ/ਕਮੀਆਂ ਨੂੰ ਦੂਰ ਕਰਨ ਲਈ ਅਤੇ ਸੇਵਾ ਕੇਂਦਰਾਂ ਰਾਹੀਂ ਹੋਰ ਵਾਧੂ ਸੇਵਾਵਾਂ ਜਾਰੀ ਕਰਨ ਸਬੰਧੀ ਲਗਾਤਾਰ ਮੀਟਿੰਗਾਂ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ