Welcome to Canadian Punjabi Post
Follow us on

03

April 2020
ਕੈਨੇਡਾ

ਅਜੇ ਵੀ ਸੰਸਾਰ ਵਿੱਚ ਹਿੰਸਾ ਦਾ ਹੈ ਜ਼ੋਰ : ਟਰੂਡੋ

February 12, 2020 05:25 PM

ਗੋਰੀ ਆਈਲੈਂਡ, ਸੈਨੇਗਲ, 12 ਫਰਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਇਤਿਹਾਸ ਵਿੱਚ ਹੋਈਆਂ ਮਾੜੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦਾ ਵੇਲਾ ਆ ਗਿਆ ਹੈ।
ਅੱਜ ਟਰੂਡੋ ਗੋਰੀ ਆਈਲੈਂਡ ਦਾ ਦੌਰਾ ਕਰਨਗੇ। ਇਹ ਟਾਪੂ ਅਫਰੀਕੀ ਤੱਟ ਦੇ ਸੱਭ ਤੋਂ ਵੱਡੇ ਗੁਲਾਮਾਂ ਦੇ ਕਾਰੋਬਾਰ ਦਾ ਗੜ੍ਹ ਸੀ। ਜਿ਼ਕਰਯੋਗ ਹੈ ਕਿ ਇਸ ਟਾਪੂ ਉੱਤੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ, ਬੱਚਿਆਂ ਤੇ ਪੁਰਸ਼ਾਂ ਨੂੰ ਅਫਰੀਕਾ ਤੋਂ ਚੋਰੀ ਕਰਕੇ ਲਿਆਂਦਾ ਜਾਂਦਾ ਸੀ ਤੇ ਫਿਰ ਉਨ੍ਹਾਂ ਨੂੰ ਗੁਲਾਮਾਂ ਵਾਲੇ ਬੇੜਿਆਂ ਵਿੱਚ ਲੱਦ ਕੇ ਨਵੀਂ ਦੁਨੀਆ ਵਿੱਚ ਪਹੁੰਚਾਇਆ ਜਾਂਦਾ ਸੀ।
ਟਰੂਡੋ ਨੇ ਆਖਿਆ ਕਿ ਸਮਾਂ ਆ ਗਿਆ ਹੈ ਕਿ ਹੁਣ ਪੁਰਾਣੇ ਸਮਿਆਂ ਨੂੰ ਭੁਲਾ ਕੇ ਨਵੇਂ ਸਿਰੇ ਤੋਂ ਸ਼ੁਰੂਆਤ ਕੀਤੀ ਜਾਵੇ। ਪਰ ਉਨ੍ਹਾਂ ਇਹ ਵੀ ਆਖਿਆ ਕਿ ਅਜੇ ਵੀ ਦੁਨੀਆ ਭਰ ਵਿੱਚ ਹਿੰਸਾ ਕਾਫੀ ਜਿ਼ਆਦਾ ਹੈ। ਇਸ ਆਈਲੈਂਡ ਦਾ ਦੌਰਾ ਕਰਨ ਤੋਂ ਬਾਅਦ ਟਰੂਡੋ ਸੈਨੇਗਲ ਦੇ ਪ੍ਰੈਜ਼ੀਡੈਂਟ ਮੈਕੇਅ ਸਾਲ ਨਾਲ ਵੀ ਮੁਲਾਕਾਤ ਕਰਨਗੇ।

 

Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੋਵਿਡ-19 ਕਾਰਨ ਹੋਣ ਵਾਲੀਆਂ ਸੰਭਾਵੀ ਮੌਤਾਂ ਬਾਰੇ ਅੰਕੜੇ ਜਾਰੀ ਕਰੇਗਾ ਓਨਟਾਰੀਓ
ਮਾਸਕਸ ਸਮੇਤ ਹੋਰ ਸਾਜੋ ਸਮਾਨ ਮੰਗਵਾ ਰਹੀ ਹੈ ਫੈਡਰਲ ਸਰਕਾਰ
ਟੋਰਾਂਟੋ ਦੇ ਪਾਰਕਾਂ ਵਿੱਚ ਦੋ ਮੀਟਰ ਦਾ ਫਾਸਲਾ ਰੱਖ ਕੇ ਤੁਰਨ ਦਾ ਨਿਯਮ ਹੋਇਆ ਲਾਗੂ
ਸ਼ੀਅਰ ਨੇ ਪਾਰਟੀ ਫੰਡ ਵਿੱਚੋਂ ਹੀ ਸਕੂਲ ਦੀ ਫੀਸ, ਕੱਪੜਿਆਂ ਤੇ ਮਿਨੀਵੈਨ ਉੱਤੇ ਕੀਤਾ ਖਰਚਾ : ਆਡਿਟ ਰਿਪੋਰਟ
ਟਰੱਕਿੰਗ ਸੈਕਟਰ ਦੇ ਸਮਰਥਨ ਵਿੱਚ ਨਿੱਤਰੀ ਓਨਟਾਰੀਓ ਸਰਕਾਰ
ਕੈਨੇਡਾ ਵਿੱਚ ਕੋਵਿਡ-19 ਦੇ ਮਾਮਲੇ 10,000 ਦਾ ਅੰਕੜਾ ਟੱਪੇ
ਵਿਦੇਸ਼ਾਂ ਤੋਂ ਪਰਤਣ ਵਾਲੇ ਕੈਨੇਡੀਅਨਾਂ ਰਾਹੀਂ ਵਾਇਰਸ ਫੈਲਣ ਦਾ ਡਰ ਜਿ਼ਆਦਾ ਹੈ : ਟਰੂਡੋ
ਓਨਟਾਰੀਓ ਵਿੱਚ ਕੋਵਿਡ-19 ਦੇ 426 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
ਓਨਟਾਰੀਓ ਦੇ ਐਮਰਜੰਸੀ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਦੇਣੇ ਹੋਣਗੇ ਵੱਡੇ ਜੁਰਮਾਨੇ
ਹੁਣ ਕੈਨੇਡੀਅਨ ਸਰਹੱਦ ਨੇੜੇ ਫੌਜ ਤਾਇਨਾਤ ਨਹੀਂ ਕਰਨਾ ਚਾਹੁੰਦਾ ਅਮਰੀਕਾ : ਟਰੂਡੋ