Welcome to Canadian Punjabi Post
Follow us on

19

March 2024
 
ਪੰਜਾਬ

ਪੰਜਾਬ ਦੀ ਕੋਇਲ ਤੇ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੀ ਸੁਰੀਲੀ ਬੇਟੀ ਲਾਚੀ ਬਾਵਾ ਦਾ ਦੇਹਾਂਤ

February 13, 2020 12:29 AM

ਚੰਡੀਗੜ੍ਹ, 12 ਫਰਵਰੀ (ਪੋਸਟ ਬਿਊਰੋ): ਅੱਜ ਸੱਭਿਆਚਾਰਕ ਹਲਕਿਆਂ ਨੂੰ ਵੱਡਾ ਘਾਟਾ ਪੈ ਗਿਆ ਹੈ। ਪੰਜਾਭ ਦੀ ਕੋਇਲ ਤੇ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਤੇ ਕਿਰਪਾਲ ਬਾਵਾ ਦੀ ਬੇਟੀ ਲਾਚੀ ਬਾਵਾ ਪੰਜਾਬੀ ਪਿਆਰਿਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।ਜਾਣਕਾਰੀ ਅਨੁਸਾਰ ਪਿਛਲੇ ਪੰਜ ਮਹੀਨਿਆਂ ਤੋਂ ਉਹ ਨਾਮੁਰਾਦ ਜਾਨ ਲੇਵਾ ਬੀਮਾਰੀ ਨਾਲ ਜੂਝ ਰਹੇ ਸਨ।ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿੱਚ ਉਹ ਪਿਛਲੇ ਕੁਝ ਦਿਨਾਂ ਤੋਂ ਦਾਖਲ ਸਨ। ਅੱਜ ਸ਼ਾਮੀਂ ਉਸ ਨੇ ਇਥੇ ਹੀ ਅੰਿਤਮ ਸਾਹ ਲਿਆ। ਲਾਚੀ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਲਿਜਾਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ