Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕੋਰੋਨਾਵਾਇਰਸ ਦੇ ਕੇਸਾਂ ਵਿੱਚ ਰਾਤੋ ਰਾਤ ਹੋਇਆ ਵਾਧਾ

February 13, 2020 07:02 PM

 ਐਨੀ ਜਲਦੀ ਕੋਰੋਨਾਵਾਇਰਸ ਮਹਾਮਾਰੀ ਦੇ ਖਾਤਮੇ ਦੀ ਪੇਸ਼ੀਨਿਗੋਈ ਕਰਨਾ ਜਲਦਬਾਜ਼ੀ : ਡਬਲਿਊਐਚਓ


ਟੋਰਾਂਟੋ, 13 ਫਰਵਰੀ (ਪੋਸਟ ਬਿਊਰੋ) : ਚੀਨ ਦੇ ਹੁਬੇਈ ਪ੍ਰੋਵਿੰਸ ਵਿੱਚ ਘਾਤਕ ਕੋਵਿਡ-19 ਇਨਫੈਕਸ਼ਨਜ਼ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਸਥਾ (ਵਰਲਡ ਹੈਲਥ ਆਰਗੇਨਾਈਜ਼ੇਸ਼ਨ) ਨੇ ਚੇਤਾਵਨੀ ਜਾਰੀ ਕਰਦਿਆਂ ਆਖਿਆ ਹੈ ਕਿ ਐਨੀ ਜਲਦੀ ਕੋਰੋਨਾਵਾਇਰਸ ਮਹਾਮਾਰੀ ਦੇ ਖਾਤਮੇ ਦੀ ਪੇਸ਼ੀਨਿਗੋਈ ਕਰਨਾ ਜਲਦਬਾਜ਼ੀ ਹੋਵੇਗੀ।
ਹੁਬੇਈ ਹੈਲਥ ਅਧਿਕਾਰੀਆਂ ਨੇ ਦੱਸਿਆ ਕਿ 254 ਲੋਕਾਂ ਦੀ ਰਾਤ ਸਮੇਂ ਹੀ ਮੌਤ ਹੋ ਗਈ। ਇਹ ਹੁਣ ਤੱਕ ਇੱਕ ਦਿਨ ਵਿੱਚ ਮਰਨ ਵਾਲਿਆਂ ਦੀ ਸੱਭ ਤੋਂ ਵੱਡੀ ਗਿਣਤੀ ਹੈ। ਪ੍ਰੋਵਿੰਸ ਵੱਲੋਂ ਕੋਵਿਡ-19 ਦੀ ਆਪਣੀ ਪਰੀਭਾਸ਼ਾ ਦੇ ਦਾਇਰੇ ਨੂੰ ਵੀ ਵਧਾਇਆ ਗਿਆ ਹੈ। ਇਸ ਦੌਰਾਨ ਕਲੀਨਿਕਲੀ ਡਾਇਗਨੋਜ਼ ਕੀਤੇ ਗਏ ਮਰੀਜ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਸ ਕਾਰਨ ਇਨ੍ਹਾਂ ਮਾਮਲਿਆ ਵਿੱਚ 15,152 ਨਵੇਂ ਕੇਸ ਹੋਰ ਜੁੜ ਗਏ ਹਨ।
ਇਸ ਨਵੀਂ ਪਰੀਭਾਸ਼ਾ ਤਹਿਤ ਡਾਕਟਰਾਂ ਨੂੰ ਇਹ ਤਾਈਦ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਲੈਬ ਦੇ ਨਤੀਜਿਆਂ ਦੀ ਉਡੀਕ ਕੀਤੇ ਬਿਨਾਂ ਮੌਕੇ ਉੱਤੇ ਹੀ ਡਾਇਗਨੋਸਿਸ ਮੁਹੱਈਆ ਕਰਵਾਇਆ ਜਾਵੇ। ਚੀਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਯੋਜਨਾ ਨਾਲ ਬਿਮਾਰੀ ਦੀ ਪਛਾਣ ਤੇ ਇਲਾਜ ਕਰਨ ਵਿੱਚ ਮਦਦ ਮਿਲੇਗੀ। ਇਸ ਦੌਰਾਨ ਦੁਨੀਆ ਭਰ ਦੇ 300 ਸਿਹਤ ਮਾਹਿਰ ਡਬਲਿਊਐਚਓ ਦੇ ਜਨੇਵਾ ਸਥਿਤ ਹੈਡਕੁਆਰਟਰ ਵਿੱਚ ਮੁਲਾਕਾਤ ਕਰਨਗੇ ਤੇ ਇਸ ਨਵੀਂ ਬਿਮਾਰੀ ਕੋਵਿਡ-19 ਬਾਰੇ ਆਪਣਾ ਗਿਆਨ ਸਾਂਝਾ ਕਰਨਗੇ ਤੇ ਇਹ ਤੈਅ ਕਰਨਗੇ ਕਿ ਇਸ ਆਊਟਬ੍ਰੇਕ ਨੂੰ ਰੋਕਣ ਲਈ ਕਿਸ ਰਿਸਰਚ ਨੂੰ ਪਹਿਲ ਦੇ ਆਧਾਰ ਉੱਤੇ ਫੰਡ ਮੁਹੱਈਆ ਕਰਵਾਉਣੇ ਚਾਹੀਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ