Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਪੀ ਐਲ ਪੂਨੀਆ ਨੇ ਨਰਿੰਦਰ ਮੋਦੀ ਦੀ ਤੁਲਨਾ ਗੌਡਸੇ ਨਾਲ ਕੀਤੀ

February 15, 2020 12:15 AM

ਰਾਏਪੁਰ, 14 ਫਰਵਰੀ (ਪੋਸਟ ਬਿਊਰੋ)- ਛੱਤੀਸਗੜ੍ਹ ਵਿੱਚ ਕਾਂਗਰਸ ਦੇ ਇੰਚਾਰਜ ਪੀ ਐਲ ਪੂਨੀਆ ਨੇ ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਦੀ ਤੁਲਨਾ ਮਹਾਤਮਾ ਗਾਂਧੀ ਦੇ ਹੱਤਿਆਰੇ ਨੱਥੂ ਰਾਮ ਗੌਡਸੇ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਜਦੋਂ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ ਤਾਂ ਪਾਰਲੀਮੈਂਟ ਦੀਆਂ ਪੌੜੀਆਂ Ḕਤੇ ਮੱਥਾ ਟੇਕ ਕੇ ਦਾਖ਼ਲ ਹੋਏ ਸਨ। ਅੱਜ ਪਾਰਲੀਮੈਂਟ ਦਾ ਅਪਮਾਨ ਕਰਨ ਵਾਲੇ ਕਾਨੂੰਨ ਪਾਸ ਕਰਵਾ ਰਹੇ ਹਨ। ਗੌਡਸੇ ਨੇ ਵੀ ਇਸੇ ਤਰ੍ਹਾਂ ਪਹਿਲੇ ਗਾਂਧੀ ਜੀ ਦੇ ਪੈਰ ਛੂਹੇ ਸਨ ਅਤੇ ਫਿਰ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ ਸੀ। ਇਹ ਉਨ੍ਹਾਂ ਦੀ ਸੰਸਕ੍ਰਿਤੀ ਹੈ।
ਪੂਨੀਆ ਨੇ ਸੂਬਾ ਕਾਂਗਰਸ ਦਫਤਰ ਰਾਜੀਵ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਖਵਾਂਕਰਨ ਦੇ ਕੇਸ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਬਾਰੇ ਭਾਜਪਾ ਅਤੇ ਸੰਘ ਪਰਵਾਰ Ḕਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਰਾਸ਼ਟਰੀ ਲੀਡਰਸ਼ਿਪ ਦੇ ਨਿਰਦੇਸ਼ Ḕਤੇ ਪੂਰੇ ਦੇਸ਼ ਵਿੱਚ 12 ਤੋਂ 14 ਫਰਵਰੀ ਤੱਕ ਇਸੇ ਤਰ੍ਹਾਂ ਪ੍ਰੈਸ ਕਾਨਫਰੰਸ ਦੇ ਮਾਧਿਅਮ ਰਾਹੀ ਭਾਜਪਾ ਦੇ ਰਾਖਵਾਂਕਰਨ ਵਿਰੋਧੀ ਚਿਹਰੇ ਨੂੰ ਉਜਾਗਰ ਕੀਤਾ ਜਾਏਗਾ। ਪੂਨੀਆ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਕਾਂਗਰਸ ਮੁੜ ਵਿਚਾਰ ਪਟੀਸ਼ਨ ਦਾਇਰ ਕਰੇਗੀ। ਕਾਂਗਰਸ ਨੇ ਕੇਂਦਰ ਸਰਕਾਰ ਤੋਂ ਇਸ ਲਈ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ