Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮੁੱਖ ਮੰਤਰੀ ਵੱਲੋਂ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਹੁਕਮ

February 16, 2020 01:19 AM

*ਹਰੇਕ ਪੀੜਤ ਪਰਿਵਾਰ ਲਈ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ
*ਸਕੂਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਭਰ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਦੇ ਹੁਕਮ

ਚੰਡੀਗੜ੍ਹ, 15 ਫਰਵਰੀ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ ਵਿਚ ਲੌਂਗੋਵਾਲ ਨੇੜੇ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਚਾਰ ਬੱਚਿਆਂ ਦੀ ਦਰਦਨਾਕ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮੁੱਖ ਮੰਤਰੀ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਹਰੇਕ ਪੀੜਤ ਪਰਿਵਾਰ ਨੂੰ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਸਕੂਲ ਬੱਸਾਂ ਦੀ ਸੂਬਾ ਪੱਧਰੀ ਚੈਕਿੰਗ ਤੁਰੰਤ ਸ਼ੁਰੂ ਕਰਨ ਦੇ ਹੁੁਕਮ ਦਿੱਤੇ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੇ ਦੁਖਦਾਇਕ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਕੈਪਟਨ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰਾਂ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ’ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਆਉਣ-ਜਾਣ ਲਈ ਵਰਤੇ ਜਾਂਦੇ ਖਰਾਬ ਵਾਹਨਾਂ ਦੀ ਵਰਤੋਂ ਕਰਨ ’ਤੇ ਸਕੂਲ ਪ੍ਰਬੰਧਕਾਂ ’ਤੇ ਵੀ ਨਜ਼ਰ ਰੱਖਣ ਲਈ ਆਖਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ