Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਛੋਟੇ ਹਾਥੀ ਤੇ ਸਕੂਟਰੀ ਦੀ ਟੱਕਰ ਵਿੱਚ ਦੋ ਮੌਤਾਂ

February 17, 2020 01:41 AM

ਮੋਗਾ, 16 ਫਰਵਰੀ (ਪੋਸਟ ਬਿਊਰੋ)- ਕੱਲ੍ਹ ਸਵੇਰੇ ਇੱਕ ਤੇਜ਼ ਰਫਤਾਰ ਛੋਟੇ ਹਾਥੀ ਨੇ ਇੱਕ ਸਕੂਟਰੀ 'ਤੇ ਸਵਾਰ ਦੋ ਚਚੇਰੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਮ੍ਰਿਤਕ ਗੁਰਮੁਖ ਸਿੰਘ ਦੇ ਲੜਕੇ ਜੁਗਰਾਜ ਸਿੰਘ ਪਿੰਡ ਸੈਦ ਮੁਹੰਮਦ ਨੇ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਪੀਰੂਵਾਲਾ ਵਿਖੇ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚ ਮੌਤ ਹੋ ਗਈ ਸੀ ਅਤੇ ਕੱਲ੍ਹ ਸਵੇਰੇ ਉਸ ਦੇ ਫੁੱਲ ਚੁਗਣੇ ਸਨ। ਇਸ ਲਈ ਉਸ ਦਾ ਪਿਤਾ ਗੁਰਮੁਖ ਸਿੰਘ ਅਤੇ ਚਾਚਾ ਟਹਿਲ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਰਾਮਗੜ੍ਹ ਸਕੂਟਰੀ ਉੱਤੇ ਪਿੰਡ ਪੀਰੂਵਾਲਾ ਜ਼ਿਲਾ ਫਿਰੋਜ਼ਪੁਰ ਜਾ ਰਹੇ ਸਨ। ਜਦ ਉਹ ਪਿੰਡ ਤੋਂ ਹਾਈਵੇ ਰੋਡ ਕਰਾਸ ਕਰ ਕੇ ਪਿੰਡ ਸ਼ੇਰਪੁਰ ਤਖਤੂਵਾਲਾ ਲਿੰਕ ਸੜਕ 'ਤੇ ਚੜ੍ਹਨ ਲੱਗੇ ਤਾਂ ਇੱਕ ਤੇਜ਼ ਰਫਤਾਰ ਛੋਟਾ ਹਾਥੀ ਗੱਡੀ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖਮੀ ਹੋ ਗਏ ਤੇ ਛੋਟਾ ਹਾਥੀ ਦਾ ਚਾਲਕ ਫਰਾਰ ਹੋ ਗਿਆ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ, ਜਿਥੇ ਗੁਰਮੁਖ ਸਿੰਘ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਟਹਿਲ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਟਹਿਲ ਸਿੰਘ ਦੀ ਵੀ ਮੌਤ ਹੋ ਗਈ। ਥਾਣਾ ਕੋਟ ਈਸੇ ਖਾਂ ਦੇ ਏ ਐਸ ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਛੋਟਾ ਹਾਥੀ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ