Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਯਤੀਮਖਾਨੇ ਵਿੱਚ ਅੱਗ ਲੱਗਣ ਨਾਲ 15 ਬੱਚਿਆਂ ਦੀ ਮੌਤ

February 18, 2020 07:43 AM

ਪੋਰਟ-ਓ-ਪ੍ਰਿੰਸ, 17 ਫਰਵਰੀ (ਪੋਸਟ ਬਿਊਰੋ)- ਕੈਰੇਬੀਆਈ ਦੇਸ਼ ਹੈਤੀ ਵਿੱਚ ਇੱਕ ਅਮਰੀਕੀ ਐੱਨ ਜੀ ਓ ਦੇ ਟਿਕਾਣੇ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 15 ਬੱਚਿਆਂ ਦੀ ਮੌਤ ਹੋ ਗਈ।
ਇੱਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਅਮਰੀਕਾ ਦੀ ਇੱਕ ਗੈਰ ਲਾਭਕਾਰੀ ਈਸਾਈ ਸੰਸਥਾ ਵੱਲੋਂ ਹੈਤੀ ਵਿੱਚ ਚਲਾਏ ਜਾਂਦੇ ਦੋ ਮੰਜ਼ਿਲਾ ਯਤੀਮਖਾਨੇ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 15 ਬੱਚਿਆਂ ਦੀ ਮੌਤ ਹੋ ਗਈ। ਏਜੰਸੀ ਈਫੇ ਦੇ ਮੁਤਾਬਕ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੋਰਟ-ਓ-ਪ੍ਰਿੰਸ ਦੇ ਬਾਹਰੀ ਇਲਾਕੇ ਵਿੱਚ ਯਤੀਮਖਾਨੇ ਵਿੱਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਉਨ੍ਹਾਂ ਦੇ ਕਮਰੇ ਵਿੱਚ ਹੋ ਗਈ ਅਤੇ 13 ਹੋਰ ਨੇ ਸਾਹ ਲੈਣ ਵਿੱਚ ਤਕਲੀਫ ਹੋਣ ਕਾਰਨ ਨੇੜਲੇ ਹਸਪਤਾਲ ਵਿਚ ਦਮ ਤੋੜ ਦਿੱਤਾ। ਅਧਿਕਾਰੀ ਨੇ ਕਿਹਾ, ਬਦਕਿਸਮਤੀ ਨਾਲ ਫੇਰਮਥ ਹਸਪਤਾਲ, ਜਿੱਥੇ ਬੱਚਿਆਂ ਨੂੰ ਭਰਤੀ ਕੀਤਾ ਗਿਆ ਸੀ, ਜ਼ਿਆਦਾ ਕੁਝ ਨਹੀਂ ਕਰ ਸਕਿਆ।

 

 

ਬੱਚੇ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਗੰਭੀਰ ਸਥਿਤੀ ਵਿੱਚ ਸਨ। ਦੋ ਮੰਜ਼ਿਲਾ ਇਮਾਰਤ ਵਿੱਚ ਹਾਲਵੇ ਵਿੱਚ ਇੱਕ ਬੋਰਡ 'ਤੇ ਛੱਡੀ ਗਈ ਮੋਮਬੱਤੀ ਨੂੰ ਅੱਗ ਲੱਗਣ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਇਮਾਰਤ ਦੇ ਜ਼ੀਰੋ ਗਰਾਊਂਡ ਫਲੋਰ ਤੋਂ ਫੈਲੀ ਤੇ ਇੱਕ ਬੈਡਰੂਮ ਅਤੇ ਹੋਰ ਕਮਰੇ ਬੁਰੀ ਤਰ੍ਹਾਂ ਤਬਾਹ ਹੋ ਗਏ। ਧੂੰਏਂ ਨੇ ਦੂਜੀ ਮੰਜ਼ਿਲ ਨੂੰ ਵੀ ਪ੍ਰਭਾਵਤ ਕੀਤਾ ਜਿੱਥੇ ਹੋਰ ਬੈਡਰੂਮ ਸਥਿਤ ਸਨ। 66 ਬੱਚਿਆਂ ਦੀ ਸਮਰੱਥਾ ਵਾਲੇ ਯਤੀਮਖਾਨੇ ਨੂੰ ਪਿਛਲੇ ਚਾਲੀ ਸਾਲਾਂ ਤੋਂ ਪੈਨਸਿਲਵੇਨੀਆ ਦੇ ਇੱਕ ਈਸਾਈ ਸੰਗਠਨ ਚਰਚ ਆਫ ਬਾਈਬਲ ਅੰਡਰਸਟੈਂਡਿੰਗ ਵੱਲੋਂ ਚਲਾਇਆ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ