Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਮਨੋਰੰਜਨ

‘ਭੁਜ: ਦ ਪ੍ਰਾਈਡ ਆਫ ਇੰਡੀਆ’ ਵਿੱਚ ਮਾਂ ਦਾ ਕਿਰਦਾਰ ਇਹਾਨਾ ਨਿਭਾਏਗੀ

February 18, 2020 08:11 AM

ਅਜੈ ਦੇਵਗਨ ਸਟਾਰਰ ਅਗਲੀ ਫਿਲਮ ‘ਭੁਜ : ਪ੍ਰਾਈਡ ਆਫ ਇੰਡੀਆ’ ਵਿੱਚ ਅਭਿਨੇਤਰੀ ਇਹਾਨਾ ਢਿੱਲੋਂ ਮਾਂ ਦੇ ਕਿਰਦਾਰ ਵਿੱਚ ਨਜ਼ਰ ਆਏਗੀ। ਅਭਿਸ਼ੇਕ ਦੁਧੱਈਆ ਦੇ ਨਿਰਦੇਸ਼ਨ ਵਾਲੀ ਇਹ ਫਿਲਮ 1971 ਵਿੱਚ ਭਾਰਤ-ਪਾਕਿ ਜੰਗ ਵਿੱਚ ਭਾਰਤ ਨੂੰ ਰਣਨੀਤਕ ਲਾਭ ਦਿਵਾਉਣ ਵਿੱਚ ਮਹੱਤਵ ਪੂਰਨ ਭੂਮਿਕਾ ਨਿਭਾਉਣ ਵਾਲੀ ਗੁਜਰਾਤ ਦੇ ਕੱਛ ਜ਼ਿਲੇ ਦੇ ਮਾਧਪਾਰ ਪਿੰਡ ਦੀਆਂ ਤਿੰਨ ਸੌ ਬਹਾਦਰ ਔਰਤਾਂ ਦੀ ਕਹਾਣੀ ਦਿਖਾਈ ਜਾਏਗੀ।
ਫਿਲਮ ਵਿੱਚ ਸੋਨਾਕਸ਼ੀ ਸਿਨਹਾ ਅਤੇ ਐਮੀ ਵਿਰਕ ਵੀ ਹਨ। ਇਸ ਫਿਲਮ ਦੇ ਬਾਰੇ ਗੱਲ ਕਰਦੇ ਹੋਏ ਇਹਾਨਾ ਨੇ ਕਿਹਾ, ਫਿਲਮ ਦੀ ਸਕ੍ਰਿਪਟ ਬੇਹੱਦ ਸ਼ਾਨਦਾਰ ਹੈ ਅਤੇ ਹਵਾਈ ਫੌਜ ਅਧਿਕਾਰੀ ਦਾ ਕਿਰਦਾਰ ਨਿਭਾਉਣਾ ਮੇਰੇ ਲਈ ਬਿਲਕੁਲ ਨਵਾਂ ਅਨੁਭਵ ਹੈ। ਇਹ ਚੁਣੌਤੀ ਪੂਰਨ ਹੈ। ਮੇਰੇ ਡਾਇਰੈਕਟਰ ਅਭਿਸ਼ੇਕ ਜੀ ਇਸ ਨੂੰ ਲੈ ਕੇ ਬਿਲਕੁਲ ਸਪੱਸ਼ਟ ਸਨ। ਫਿਲਮ ਵਿੱਚ 1971 ਵਿੱਚ ਔਰਤਾਂ ਦੀ ਆਜ਼ਾਦੀ ਦੇ ਬਾਰੇ ਵਿੱਚ ਦਿਖਾਇਆ ਗਿਆ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ