Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਸੀਐੱਨ ਰੇਲ ਕਰੇਗੀ 450 ਕਾਮਿਆਂ ਦੀ ਛੁੱਟੀ

February 19, 2020 04:52 AM

ਮਾਂਟਰੀਅਲ, 18 ਫਰਵਰੀ (ਪੋਸਟ ਬਿਊਰੋ) : ਬ੍ਰਿਟਿਸ਼ ਕੋਲੰਬੀਆ ਵਿੱਚ ਐਲਐਨਜੀ ਪਾਈਪਲਾਈਨ ਦੇ ਵਿਰੋਧ ਵਿੱਚ ਮੁਜ਼ਾਹਰਾ ਕਰ ਰਹੇ ਲੋਕਾਂ ਕਾਰਨ ਪਿਛਲੇ ਹਫਤੇ ਰੱਦ ਹੋਈਆਂ 400 ਤੋਂ ਵੀ ਵੱਧ ਰੇਲ ਗੱਡੀਆਂ ਤੋਂ ਬਾਅਦ ਸੀਐਨ ਰੇਲ ਵੱਲੋਂ ਪੂਰਬੀ ਕੈਨੇਡਾ ਦੇ ਆਪਣੇ ਆਪਰੇਸ਼ਨਜ਼ ਨਾਲ ਜੁੜੇ 450 ਕਾਮਿਆਂ ਦੀ ਛੱੁਟੀ ਕੀਤੀ ਜਾ ਰਹੀ ਹੈ।
ਇਨ੍ਹਾਂ ਛਾਂਗੀਆਂ ਨਾਲ ਈਸਟਰਨ ਪੈਸੇਜ ਵਿੱਚ ਆਟੋਪੋਰਟ, ਮੌਂਕਟੌਨ, ਚਾਰਨੀ ਤੇ ਮਾਂਟਰੀਅਲ ਵਿੱਚ ਕੰਮ ਕਰਦੇ ਆਪਰੇਸ਼ਨਲ ਸਟਾਫ ੳੱੁਤੇ ਅਸਰ ਪਵੇਗਾ। ਮਾਂਟਰੀਅਲ ਸਥਿਤ ਰੇਲਵੇ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਅਫਸੋਸਜਨਕ ਸਥਿਤੀ ਹੈ ਕਿਉਂਕਿ ਮੁਜ਼ਾਹਰਿਆਂ ਕਾਰਨ ਅਰਥਚਾਰੇ ਤੇ ਸਾਡੇ ਮੁਲਾਜ਼ਮਾਂ ਉੱਤੇ ਪੈਣ ਵਾਲਾ ਪ੍ਰਭਾਵ ਸੀਐਨ ਦੀਆਂ ਗਤੀਵਿਧੀਆਂ ਨਾਲ ਸਬੰਧਤ ਨਹੀਂ ਹੈ ਤੇ ਨਾ ਹੀ ਸਾਡੇ ਵੱਸ ਵਿੱਚ ਹੈ।
ਸੀਐਨ ਨੇ ਆਖਿਆ ਕਿ ਇਹ ਫੈਸਲਾ ਅਗਾਂਹਵਧੂ ਤੇ ਵਿਵਸਥਿਤ ਢੰਗ ਨਾਲ ਲਿਆ ਗਿਆ ਹੈ। ਅਜਿਹਾ ਇਹ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ ਕਿ ਇਸ ਨੂੰ ਉਦੋਂ ਸ਼ੁਰੂ ਕੀਤਾ ਜਾ ਸਕੇ ਜਦੋਂ ਇਸ ਤਰ੍ਹਾਂ ਰਾਹ ਰੋਕਣ ਦੀਆਂ ਘਟਨਾਵਾਂ ਪੂਰੀ ਤਰ੍ਹਾਂ ਬੰਦ ਹੋ ਜਾਣਗੀਆਂ। ਜਿ਼ਕਰਯੋਗ ਹੈ ਕਿ ਕੋਸਟਲ ਗੈਸਲਿੰਕ ਵੱਲੋਂ ਪਾਈਪਲਾਈਨ ਰੂਟ ਦੇ ਨਾਲ 20 ਚੋਣਵੀਆਂ ਬੈਂਡ ਕਾਉਂਸਲਜ਼ ਨਾਲ ਸਮਝੌਤਾ ਕੀਤਾ ਸੀ, ਜਿਸ ਵਿੱਚ ਵੈਟਸੂਵੈਟਨ ਫਰਸਟ ਨੇਸ਼ਨ ਦੀ ਕਾਉਂਸਲ ਵੀ ਸ਼ਾਮਲ ਸੀ।
ਪਰ ਵੈਟਸੂਵੈਟਨ ਦੇ ਹੈਰੇਡਿਟਰੀ ਚੀਫਜ਼ ਇਸ ਪ੍ਰੋਜੈਕਟ ਦੇ ਖਿਲਾਫ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਉਂਸਲ ਕੋਲ ਸਬੰਧਤ ਜ਼ਮੀਨ ਦਾ ਅਧਿਕਾਰ ਨਹੀਂ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼