Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਜਰਮਨੀ ਦੇ ਸ਼ਹਿਰ ਹਨਾਊ ਵਿੱਚ ਚੱਲੀ ਗੋਲੀ, ਅੱਠ ਹਲਾਕ

February 20, 2020 05:41 AM

ਹਨਾਊ, ਜਰਮਨੀ, 19 ਫਰਵਰੀ (ਪੋਸਟ ਬਿਊਰੋ) : ਬੱੁਧਵਾਰ ਸ਼ਾਮ ਨੂੰ ਜਰਮਨੀ ਦੀ ਹਨਾਊ ਸਿਟੀ ਵਿੱਚ ਵਾਪਰੇ ਗੋਲੀਕਾਂਡ ਵਿੱਚ ਅੱਠ ਲੋਕ ਮਾਰੇ ਗਏ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਦਿੱਤੀ ਗਈ। ਇਸ ਦੌਰਾਨ ਦੋ ਹੁੱਕਾ ਲਾਊਂਜਿਜ਼ ਨੂੰ ਨਿਸ਼ਾਨਾ ਬਣਾਇਆ ਗਿਆ।
ਰਾਤੀਂ 10:00 ਵਜੇ ਵਾਪਰੀ ਇਸ ਘਟਨਾ ਤੋਂ ਤਿੰਨ ਘੰਟੇ ਬਾਅਦ ਵੀਰਵਾਰ ਤੜ੍ਹਕੇ ਪੁਲਿਸ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕਰ ਰਹੀ ਸੀ। ਪੁਲਿਸ ਵੱਲੋਂ ਦਿੱਤੇ ਗਏ ਬਿਆਨ ਵਿੱਚ ਮ੍ਰਿਤਕਾਂ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਸੀ। ਇਸ ਵਿੱਚ ਆਖਿਆ ਗਿਆ ਕਿ ਇਸ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ ਗਿਆ ਇਸ ਦਾ ਮੰਤਵ ਵੀ ਅਜੇ ਸਪਸ਼ਟ ਨਹੀਂ ਹੋਇਆ ਹੈ।
ਪੁਲਿਸ ਨੇ ਦੱਸਿਆ ਕਿ ਪਹਿਲੀ ਸ਼ੂਟਿੰਗ ਤੋਂ ਬਾਅਦ ਮੌਕੇ ਤੋਂ ਇੱਕ ਗੂੜ੍ਹੇ ਰੰਗ ਦੀ ਗੱਡੀ ਨੂੰ ਦੂਜੀ ਥਾਂ ਜਾਂਦਿਆਂ ਵੇਖਿਆ ਗਿਆ ਤੇ ਫਿਰ ਦੂਜੀ ਥਾਂ ਤੋਂ ਵੀ ਗੋਲੀਆਂ ਚੱਲਣ ਦਾ ਪਤਾ ਲੱਗਿਆ। ਰੀਜਨਲ ਪਬਲਿਕ ਬ੍ਰੌਡਕਾਸਟਰ ਹੈਸਿਸ਼ਰ ਰੰਡਫੰਕ ਨੇ ਆਖਿਆ ਕਿ ਇਹ ਘਟਨਾ ਸਿਟੀ ਦੇ ਐਨ ਵਿਚਕਾਰ ਸਥਿਤ ਹੁੱਕਾ ਲਾਊਂਜ ਵਿੱਚ ਵਾਪਰੀ। ਇਹ ਵੀ ਦੱਸਿਆ ਗਿਆ ਕਿ ਚਸ਼ਮਦੀਦਾਂ ਨੇ ਅੱਠ ਤੋਂ ਨੌ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤੇ ਇੱਕ ਵਿਅਕਤੀ ਨੂੰ ਜ਼ਮੀਨ ਉੱਤੇ ਡਿੱਗਿਆ ਵੇਖਿਆ। ਫਿਰ ਮਸ਼ਕੂਕ ਦੂਜੇ ਹੁੱਕਾ ਬਾਰ ਚਲੇ ਗਏ ਤੇ ਫਿਰ ਉੱਥੇ ਵੀ ਗੋਲੀਆਂ ਚਲਾਈਆਂ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ