Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਰਸਿਕਾ ਦੁੱਗਲ ‘ਹਵੇਲੀ’ ਵਿੱਚ

February 20, 2020 07:58 AM

ਆਪਣੇ ਦਮਦਾਰ ਅਭਿਨੈ ਨਾਲ ਖੂਬ ਨਾਂਅ ਕਮਾ ਚੁੱਕੀ ਰਸਿਕਾ ਦੁੱਗਲ ਹੁਣ ਫਿਲਮ ‘ਲਾਰਡ ਕਰਜ਼ਨ ਕੀ ਹਵੇਲੀ’ ਵਿੱਚ ਨਜ਼ਰ ਆਏਗੀ। ਫਿਲਮ ‘ਲਵ ਸੈਕਸ ਔਰ ਧੋਖਾ’ ਵਿੱਚ ਐਕਟਿੰਗ ਕਰ ਚੁੱਕਾ ਅੰਸ਼ੁਮਨ ਝਾਅ ਇਸ ਫਿਲਮ ਨਾਲ ਨਿਰਦੇਸ਼ਨ ਦੇ ਫੀਲਡ ਵਿੱਚ ਕਦਮ ਰੱਖਣ ਵਾਲਾ ਹੈ। ਸੂਤਰਾਂ ਅਨੁਸਾਰ ਵਿਕਾਸ ਮਿਸ਼ਰਾ ਵੱਲੋਂ ਲਿਖੀ ਇਹ ਫਿਲਮ ਇੱਕ ਕਾਮੇਡੀ ਥ੍ਰਿਲਰ ਹੋਵੇਗੀ ਅਤੇ ਇਸ ਵਿੱਚ ਰਸਿਕਾ ਤੋਂ ਇਲਾਵਾ ਅਰਜੁਨ ਮਾਥੁਰ ਅਤੇ ਤਨਿਸ਼ਠਾ ਚੈਟਰਜੀ ਮੁੱਖ ਭੂਮਿਕਾਵਾਂ ਵਿੱਚ ਦਿਖਾਈ ਦੇਣਗੇ। ਫਿਲਮ ਦੀ ਸਟਾਰ ਕਾਸਟ ਬਾਰੇ ਅੰਸ਼ੁਮਨ ਨੇ ਕਿਹਾ, ‘‘ਆਪਣੀ ਵਿਧਾ 'ਚ ਮਾਹਿਰ ਅਭਿਨੇਤਾਵਾਂ ਨੂੰ ਪਾ ਕੇ ਮੈਂ ਬਹੁਤ ਖੁਸ਼ਕਿਸਮਤ ਹਾਂ। ਹਰ ਕੋਈ ਆਪਣੀ ਭੂਮਿਕਾ ਵਿੱਚ ਫਿੱਟ ਹੈ ਤੇ ਇੱਕ ਨਿਰਮਾਤਾ ਦੇ ਤੌਰ 'ਤੇ ਉਨ੍ਹਾਂ ਨਾਲ ਕੰਮ ਕਰਨਾ ਬਹੁਤ ਮਜ਼ੇਦਾਰ ਹੋਣ ਵਾਲਾ ਹੈ। ਮੈਂ ਪਹਿਲਾਂ ਉਨ੍ਹਾਂ ਨਾਲ ਸਹਿ-ਕਲਾਕਾਰ ਦੇ ਤੌਰ 'ਤੇ ਕੰਮ ਕਰ ਚੁੱਕਾ ਹਾਂ। ਮੈਨੂੰ ਪਤਾ ਹੈ ਕਿ ਇੰਨੇ ਚੰਗੇ ਕਲਾਕਾਰ ਹੋਣ ਨਾਲ ਮੇਰਾ ਕੰਮ ਕੁਝ ਆਸਾਨ ਹੋਣ ਵਾਲਾ ਹੈ, ਪਰ ਮੇਰੇ ਕੋਲ ਉਨ੍ਹਾਂ ਦੇ ਕੰਮ ਨੂੰ ਚੰਗੀ ਤਰ੍ਹਾਂ ਸਾਹਮਣੇ ਰੱਖਣ ਦੀ ਜ਼ਿੰਮੇਵਾਰੀ ਹੈ, ਪਰ ਵਿਕਾਸ ਮਿਸ਼ਰਾ ਦਾ ਸਕਰੀਨ ਪਲੇਅ ਸ਼ਾਨਦਾਰ ਹੈ।” ਇਸ ਫਿਲਮ ਦੀ ਸ਼ੂਟਿੰਗ ਵੱਡੇ ਪੱਧਰ 'ਤੇ ਇਸੇ ਮਹੀਨੇ ਲੰਡਨ ਵਿੱਚ ਸ਼ੁਰੂ ਹੋਣ ਵਾਲੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ