Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਤਾਮਿਲ ਨਾਡੂ ’ਚ ਵੱਡਾ ਬਸ ਹਾਦਸਾ, 19 ਲੋਕਾਂ ਦੀ ਮੌਤ

February 20, 2020 08:40 AM

ਤਿਰਾਪੁਰ, 20 ਫਰਵਰੀ (ਪੋਸਟ ਬਿਊਰੋ): ਤਾਮਿਲ ਨਾਡੂ ਦੇ ਤਿਰਾਪੁਰ ਜ਼ਿਲ੍ਹੇ ਦੇ ਅਵਿਨਾਸ਼ੀ ’ਚ ਕੇਰਲ ਸਟੇਟ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਕਾਰਨ 19 ਵਿਅਕਤੀ ਮਾਰੇ ਗਏ ਹਨ; ਜਿਨ੍ਹਾਂ ਵਿੱਚ 5 ਔਰਤਾਂ ਵੀ ਸ਼ਾਮਲ ਹਨ।ਪੁਲਿਸ ਮੁਤਾਬਕ ਇਹ ਬੱਸ ਬੈਂਗਲੁਰੂ ਤੋਂ ਤਿਰੂਵਨੰਥਾਪੁਰਮ ਜਾ ਰਹੀ ਸੀ ਤੇ ਉਸ ਦੀ ਸਿੱਧੀ ਟੱਕਰ ਸਾਹਮਣਿਓਂ ਆ ਰਹੀ ਕੰਟੇਨਰ ਲਾਰੀ ਨਾਲ ਹੋ ਗਈ।
ਇੱਕ ਹੋਰ ਰਿਪੋਰਟ ਮੁਤਾਬਕ ਇਹ ਬੱਸ ਬੈਂਗਲੁਰੂ ਤੋਂ ਕੇਰਲ ਦੇ ਏਰਨਾਕੁਲਮ ਜਾ ਰਹੀ ਸੀ।ਇਹ ਹਾਦਸਾ ਅੱਜ ਤੜਕੇ ਸਾਢੇ ਚਾਰ ਵਜੇ ਕੋਇੰਬਟੂਰਸਲੇਮ ਹਾਈਵੇਅ ’ਤੇ ਵਾਪਰਿਆ ਹੈ। ਕਈ ਜਣੇ ਜ਼ਖ਼ਮੀ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਮੁਤਾਬਕ 48 ਸੀਟਾਂ ਵਾਲੀ ਬੱਸ ਪੂਰੀ ਤਰ੍ਹਾਂ ਭਰੀ ਹੋਈ ਸੀ। ਜਿਸ ਵੇਲੇ ਇਹ ਹਾਦਸਾ ਵਾਪਰਿਆ, ਉਦੋਂ ਜ਼ਿਆਦਾਤਰ ਯਾਤਰੂ ਸੌਂ ਰਹੇ ਸਨ, ਇਸ ਕਾਰਨ ਵੀ ਬੱਸ ਸਵਾਰ ਲੋਕਾਂ ਨੂੰ ਵੱਧ ਗੰਭੀਰ ਸੱਟਾਂ ਵੱਜੀਆਂ ਹਨ।ਇੱਕ ਹੋਰ ਰਿਪੋਰਟ ਮੁਤਾਬਕ ਇਸ ਹਾਦਸੇ ’ਚ 24 ਵਿਅਕਤੀ ਜ਼ਖ਼ਮੀ ਹੋਏ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ