Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ `ਚ ਵਾਧਾ, ਹੁਣ 4 ਮਾਰਚ ਤੱਕ ਚੱਲੇਗਾ

February 20, 2020 04:23 PM

ਚੰਡੀਗੜ੍ਹ, 20 ਫਰਵਰੀ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਮਿਆਦ 4 ਮਾਰਚ ਤੱਕ ਵਧਾਈ ਗਈ ਹੈ। ਬਿਜਨਸ ਐਡਵਾਈਜਰੀ ਦੀ ਕਮੇਟੀ 'ਚ ਇਹ ਫੈਸਲਾ ਲਿਆ ਗਿਆ ਹੈ।ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਪਹਿਲਾ ਦਿਨ ਹੈ। ਜ਼ਿਕਰਯੋਗ ਹੈ ਕਿ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਬਜਟ ਇਜਲਾਸ ਵਧਾਉਣ ਦੀ ਵੀ ਮੰਗ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ