Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਮੁਸਲਮਾਨਾਂ ਬਾਰੇ ਜਰਮਨ ਸਮਾਜ ਦੋ ਧੜਿਆਂ ਵਿੱਚ ਵੰਡਿਆ ਗਿਆ

February 21, 2020 07:55 AM

ਬਰਲਿਨ, 20 ਫਰਵਰੀ (ਪੋਸਟ ਬਿਊਰੋ)- ਜਰਮਨੀ ਵਿੱਚ ਮੁਸਲਮਾਨਾਂ ਦੇ ਬਾਰੇ ਦੋ ਵੱਖ-ਵੱਖ ਵਿਖਾਵੇ ਹੋਏ ਹਨ, ਇੱਕ ਹੱਕ ਵਿੱਚ ਅਤੇ ਦੂਜਾ ਵਿਰੁੱਧ। ਹੱਕ ਵਿੱਚ ਵਿਖਾਵਾ ਕਰਨ ਵਾਲੇ ਲੋਕ ਜਰਮਨੀ ਵਿੱਚ ਰਹਿਣ ਵਾਲੇ ਪਰਵਾਸੀ ਸਨ, ਜਦ ਕਿ ਵਿਰੋਧ ਵਿਖਾਵਾ ਕਰਨ ਵਾਲੇ ਜਰਮਨ ਦੇ ਕੱਟੜਪੰਥੀ ਸਨ।
ਮੁਸਲਮਾਨਾਂ ਦੀ ਹਮਾਇਤ ਅਤੇ ਵਿਰੋਧ ਦੇ ਵਿਖਾਵਿਆਂ ਕਾਰਨ ਜਰਮਨੀ ਵਿੱਚ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਅਤੇ ਓਥੇ ਰਹਿਣ ਵਾਲੇ ਮੁਸਲਮਾਨਾਂ ਨੇ ਸੁਰੱਖਿਆ ਮੰਗੀ ਹੈ। ਮਾਹੌਲ ਓਦੋਂ ਤਨਾਅ ਵਾਲਾ ਬਣ ਗਿਆ ਜਦੋਂ ਦੋਵਾਂ ਧਿਰਾਂ ਦੇ ਲੋਕ ਡਰੈਸਡੈਨ ਸ਼ਹਿਰ ਦੇ ਫਰਾਊਨ ਕਿਰਚੇ ਇਲਾਕੇ ਵਿੱਚ ਆਹਮੋ-ਸਾਹਮਣੇ ਹੋ ਗਏ। ਇਥੇ ਦੋਵਾਂ ਧਿਰਾਂ ਵਿੱਚ ਝੜਪ ਹੋਣ ਵਾਲੀ ਸੀ ਕਿ ਜਰਮਨ ਪੁਲਸ ਨੇ ਉਨ੍ਹਾਂ ਨੂੰ ਵੱਖ-ਵੱਖ ਕੀਤਾ। ਜਰਮਨ ਚਾਂਸਲਰ ਐਂਜੇਲਾ ਮਰਕੇਲ ਨੇ ਕਿਹਾ ਕਿ ਇਸਲਾਮ ਵਿਰੋਧੀ ਪੈਟਰੀਆਟਿਕ ਯੂਰਪੀਅਨਜ਼ ਅਗੇਂਸਟ ਦਿ ਇਸਲਾਮਾਈਜ਼ੇਸ਼ਨ ਆਫ ਦਿ ਬੈਸਟ (ਪੇਗਿਡਾ) ਦੇ ਆਗੂ ਗਲਤ ਫਹਿਮੀ ਦਾ ਸ਼ਿਕਾਰ ਹਨ। ਉਨ੍ਹਾਂ ਨੂੰ ਇਹ ਹਰਕਤਾਂ ਬੰਦ ਕਰਨੀਆਂ ਚਾਹੀਦੀਆਂ ਹਨ। ਜਰਮਨੀ ਵਿੱਚ ਇਸਲਾਮ ਫੋਬੀਆ ਤੇਜ਼ੀ ਨਾਲ ਵਧ ਰਿਹਾ ਹੈ। ਸਰਕਾਰ ਇਸ ਬਾਰੇ ਸਖਤ ਕਦਮ ਚੁੱਕੇਗੀ।
ਇਸ ਦੌਰਾਨ ਜਰਮਨੀ ਦੀ ਸਰਕਾਰ ਨੇ ਇੱਕ ਸਾਜ਼ਿਸ ਬੇਨਕਾਬ ਕਰਦੇ ਹੋਏ ਸੱਜੇ ਪੱਖੀ ਗਰੁੱਪ ਦੇ 12 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਜਰਮਨ ਮਸਜਿਦਾਂ ਨੂੰ ਉਡਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਗ੍ਰਿਫਤਾਰ ਹੋਏ ਲੋਕਾਂ ਦਾ ਸਰਗਣਾ ਇੱਕ 53 ਸਾਲਾ ਵਿਅਕਤੀ ਵਰਨਰ ਐੱਸ ਹੈ, ਜਿਸ ਨੇ ਮਸਜਿਦਾਂ ਨੂੰ ਬੰਬ ਨਾਲ ਉਡਾਉਣ ਵਾਲਿਆਂ ਨੂੰ 38.60 ਲੱਖ ਰੁਪਏ ਦਿੱਤੇ ਸਨ। ਵਰਨਰ ਦੀ ਯੋਜਨਾ ਵਿੱਚ ਜਰਮਨ ਦੇ ਪੁਲਸ ਵਿਭਾਗ ਦਾ ਇੱਕ ਕਲਰਕ ਵੀ ਸ਼ਾਮਲ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ