Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਾਈ ਕੋਰਟ ਦਾ ਫੈਸਲਾ ਪੈਨ ਕਾਰਡ, ਜ਼ਮੀਨ ਤੇ ਬੈਂਕ ਦਸਤਾਵੇਜ਼ ਵੀ ਨਾਗਰਿਕਤਾ ਦੇ ਪੱਕੇ ਸਬੂਤ ਨਹੀਂ

February 21, 2020 08:03 AM

ਗੁਹਾਟੀ, 20 ਫਰਵਰੀ (ਪੋਸਟ ਬਿਊਰੋ)- ਗੁਹਾਟੀ ਹਾਈ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਇਨਕਮ ਟੈਕਸ ਵਿਭਾਗ ਦਾ ਪੈਨ ਕਾਰਡ, ਜ਼ਮੀਨ ਅਤੇ ਬੈਂਕ ਦਸਤਾਵੇਜ਼ ਵੀ ਭਾਰਤੀ ਨਾਗਰਿਕਤਾ ਦੇ ਪੱਕੇ ਸਬੂਤ ਨਹੀਂ ਹਨ।
ਅਦਾਲਤ ਨੇ ਜਾਬੇਦਾ ਬੇਗ਼ਮ ਦੀ ਅਰਜ਼ੀ ਰੱਦ ਕਰ ਦਿੱਤੀ, ਕਿਉਂਕਿ ਉਸ ਵੱਲੋਂ ਜਮ੍ਹਾ ਕੀਤੇ ਗਏ ਦਸਤਾਵੇਜ਼ ਉਸ ਦਾ ਸੰਬੰਧ ਉਨ੍ਹਾਂ ਲੋਕਾਂ ਨਾਲ ਸਥਾਪਤ ਨਹੀਂ ਕਰ ਸਕੇ, ਜਿਨ੍ਹਾਂ ਨੂੰ ਉਸ ਨੇ ਆਪਣਾ ਪਿਤਾ ਜਾਂ ਭਰਾ ਦੱਸਿਆ ਸੀ। ਉਸ ਨੇ ਆਪਣਾ ਨਾਗਰਿਕਤਾ ਦਾ ਦਾਅਵਾ ਰੱਦ ਕਰਨ ਦੇ ਅਥਾਰਟੀ ਦੇ ਹੁਕਮ ਨੂੰ ਚੁਣੌਤੀ ਦੇਣ ਅਤੇ ਆਪਣੀ ਨਾਗਰਿਕਤਾ ਸਾਬਿਤ ਕਰਨ ਲਈ ਆਪਣੇ ਪੈਨ ਕਾਰਡ ਤੇ ਰਾਸ਼ਨ ਕਾਰਡ, ਦੋ ਬੈਂਕ ਪਾਸਬੁਕ, ਪਿਤਾ ਜਾਬੇਦ ਅਲੀ ਦਾ ਐੱਨ ਆਰ ਸੀ ਵੇਰਵਾ, ਮਾਤਾ-ਪਿਤਾ ਦੇ ਨਾਂਅ ਦੀਆਂ ਵੋਟਰ ਸੂਚੀਆਂ ਅਤੇ ਜ਼ਮੀਨ ਮਾਲੀਏ ਦੀ ਰਸੀਦ ਸਮੇਤ 14 ਦਸਤਾਵੇਜ਼ ਜਮ੍ਹਾ ਕੀਤੇ ਸਨ। ਬਕਸਾ ਜ਼ਿਲਾ ਦੀ ਵਿਦੇਸ਼ੀ ਅਥਾਰਟੀ ਦੇ ਪੁਲਸ ਸੁਪਰਡੈਂਟ (ਬਾਰਡਰ) ਨੇ ਸੰਬੰਧ ਦੇ ਆਧਾਰ 'ਤੇ ਜਾਬੇਦਾ ਨੂੰ ਨਾਗਰਿਕਤਾ ਸਾਬਿਤ ਕਰਨ ਦੇ ਲਈ ਪਹਿਲਾਂ ਨੋਟਿਸ ਜਾਰੀ ਕੀਤਾ ਸੀ। ਜਾਬੇਦਾ ਨੇ ਅਥਾਰਟੀ ਦੇ ਹੁਕਮ ਦੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਹਾਈ ਕੋਰਟ ਨੇ ਕਿਹਾ ਕਿ ਅਥਾਰਟੀ ਦੇ ਹੁਕਮ ਦਾ ਗੰਭੀਰਤਾ ਨਾਲ ਅਧਿਐਨ ਕੀਤਾ ਤੇ ਪਤਾ ਲੱਗਾ ਹੈ ਕਿ ਉਹ ਆਪਣੇ ਵੱਲੋਂ ਦੱਸੇ ਗਏ ਮਾਤਾ-ਪਿਤਾ ਜਾਂ ਭਰਾ ਨਾਲ ਆਪਣਾ ਸੰਪਰਕ ਸਥਾਪਤ ਕਰਨ ਵਾਲੇ ਦਸਤਾਵੇਜ਼ ਦਾਇਰ ਕਰਨ ਵਿੱਚ ਨਾਕਾਮ ਰਹੀ ਹੈ, ਇਸ ਲਈ ਨਾਗਰਿਕਤਾ ਸਿੱਧ ਨਹੀਂ ਹੋ ਸਕੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ