Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਪ੍ਰੋਵਿੰਸ ਪੱਧਰੀ ਹੜਤਾਲ ਦੌਰਾਨ ਵਿਧਾਨਸਭਾ ਨੂੰ ਘੇਰਣਗੇ ਓਨਟਾਰੀਓ ਦੇ ਅਧਿਆਪਕ

February 21, 2020 07:16 PM

ਟੋਰਾਂਟੋ, 21 ਫਰਵਰੀ (ਪੋਸਟ ਬਿਊਰੋ) : ਓਨਟਾਰੀਓ ਦੀਆਂ ਮੱੁਖ ਅਧਿਆਪਕ ਯੂਨੀਅਨਾਂ ਦਾ ਕਹਿਣਾ ਹੈ ਕਿ ਅੱਜ ਪ੍ਰੋਵਿੰਸ ਪੱਧਰ ੳੱੁਤੇ ਹੋਣ ਵਾਲੀ ਹੜਤਾਲ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਉਨ੍ਹਾਂ ਦੇ ਮੈਂਬਰ ਵਿਧਾਨ ਸਭਾ ਨੂੰ ਘੇਰਾ ਪਾਉਣ ਲਈ ਇੱਕਠੇ ਹੋਣਗੇ।
ਲੇਬਰ ਗਰੱੁਪਜ਼ ਨੇ ਆਖਿਆ ਕਿ 1997 ਤੋਂ ਬਾਅਦ ਅਜਿਹਾ ਪਹਿਲੀ ਵਾਰੀ ਹੋ ਰਿਹਾ ਹੈ ਕਿ ਸਾਰੀਆਂ ਵੱਡੀਆਂ ਯੂਨੀਅਨਾਂ ਦੇ ਅਧਿਆਪਕ ਤੇ ਐਜੂਕੇਸ਼ਨ ਵਰਕਰਜ਼ ਸਾਰੇ ਇੱਕਠੇ ਹੀ ਹੜਤਾਲ ਕਰਨਗੇ। ਪ੍ਰੋਵਿੰਸ ਭਰ ਵਿੱਚ ਅਧਿਆਪਕ ਸਕੂਲਾਂ ਵਿੱਚ ਹੀ ਧਰਨੇ ਲਾਉਣਗੇ ਪਰ ਟੋਰਾਂਟੋ ਵਿੱਚ ਮੈਂਬਰਾਂ ਨੂੰ ਵਿਧਾਨ ਸਭਾ ਨੂੰ ਘੇਰਾ ਪਾਉਣ ਲਈ ਉੱਥੇ ਇੱਕਠੇ ਹੋਣ ਵਾਸਤੇ ਆਖਿਆ ਜਾ ਰਿਹਾ ਹੈ।
ਲੈਜਿਸਲੇਟਿਵ ਸਕਿਊਰਿਟੀ ਵੀ ਚਾਕ ਚੌਬੰਦ ਕੀਤੀ ਗਈ ਹੈ ਤੇ ਇਹ ਵੀ ਆਖਿਆ ਗਿਆ ਹੈ ਕਿ ਇਮਾਰਤ ਦੇ ਆਲੇ ਦੁਆਲੇ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਓਨਟਾਰੀਓ ਸੈਕੰਡਰੀ ਸਕੂਲ ਟੀਚਰਜ਼ ਫੈਡਰੇਸ਼ਨ ਦੇ ਪ੍ਰੈਜ਼ੀਡੈਂਟ ਹਾਰਵੇਅ ਬਿਸ਼ੌਫ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਨਾਲ ਸਰਕਾਰ ਨੂੰ ਸੁਨੇਹਾ ਜ਼ਰੂਰ ਮਿਲੇਗਾ। ਦੂਜੇ ਪਾਸੇ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਕਿ ਦੋ ਮਿਲੀਅਨ ਵਿਦਿਆਰਥੀਆਂ ਨੂੰ ਅੱਜ ਇਸ ਹੜਤਾਲ ਕਾਰਨ ਕਲਾਸਾਂ ਤੋਂ ਬਾਹਰ ਰਹਿਣ ਦੀ ਥਾਂ ਕਲਾਸਾਂ ਵਿੱਚ ਹੋਣਾ ਚਾਹੀਦਾ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ