Welcome to Canadian Punjabi Post
Follow us on

29

March 2024
 
ਕੈਨੇਡਾ

ਬਰੈਂਪਟਨ ਵਿੱਚ ਹੋਈ ਲੜਾਈ ਦੌਰਾਨ 16 ਸਾਲਾ ਲੜਕਾ ਜ਼ਖ਼ਮੀ

October 29, 2018 09:47 AM

ਬਰੈਂਪਟਨ, 28 ਅਕਤੂਬਰ (ਪੋਸਟ ਬਿਊਰੋ) : ਸ਼ੁੱਕਰਵਾਰ ਰਾਤ ਨੂੰ ਬਰੈਂਪਟਨ ਦੇ ਰਿਹਾਇਸ਼ੀ ਇਲਾਕੇ ਵਿੱਚ ਹੋਏ ਝਗੜੇ ਦੌਰਾਨ ਇੱਕ 16 ਸਾਲਾ ਲੜਕੇ ਉੱਤੇ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਇਹ ਲੜਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।
ਰਾਤੀਂ 10:30 ਵਜੇ ਜਦੋਂ ਪੈਰਾਮੈਡਿਕਸ ਕੁਈਨ ਸਟਰੀਟ ਈਸਟ ਤੇ ਹਾਈਵੇਅ 410 ਦੇ ਏਰੀਆ ਵਿੱਚ ਹੈਗੀ ਰੋਡ ਪਹੁੰਚੇ ਤਾਂ ਉੱਥੇ ਉਨ੍ਹਾਂ 16 ਸਾਲਾ ਲੜਕੇ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਪਾਇਆ। ਉਸ ਨੂੰ ਫੌਰਨ ਸੰਨੀਬਰੁੱਕ ਹਸਪਤਾਲ ਲਿਜਾਇਆ ਗਿਆ। ਟੋਰਾਂਟੋ ਪੈਰਾਮੈਡਿਕਸ ਸਰਵਿਸਿਜ਼ ਦੇ ਬੁਲਾਰੇ ਅਨੁਸਾਰ ਇਹ ਛੁਰੇਬਾਜ਼ੀ 50 ਲੋਕਾਂ ਵਿਚਾਲੇ ਹੋਈ ਲੜਾਈ ਦੌਰਾਨ ਵਾਪਰੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼