Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਢੱਡਰੀਆਂ ਵਾਲੇ ਦਾ ਐਲਾਨ: ਕੱਲ੍ਹ ਤੋਂ ਬਾਅਦ ਸਟੇਜਾਂ 'ਤੇ ਧਾਰਮਿਕ ਪ੍ਰਚਾਰ ਕਰਾਂਗਾ ਹੀਨਹੀਂ

February 22, 2020 08:47 PM

ਚੰਡੀਗੜ੍ਹ, 22 ਫਰਵਰੀ (ਪੋਸਟ ਬਿਊਰੋ)- ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਤੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਜਿਹੜੇ ਪਿਛਲੇ ਸਮੇਂ ਤੋਂ ਕੁਝ ਸਿੱਖ ਜਥੇਬੰਦੀਆਂ ਨਾਲ ਵਿਰੋਧ ਕਾਰਨ ਵਿਵਾਦਾਂ ਵਿੱਚ ਘਿਰੇ ਹੋਏ ਹਨ, ਨੇ ਐਲਾਨ ਕੀਤਾ ਹੈ ਕਿ ਉਹ ਦੇਸ਼-ਵਿਦੇਸ਼ਾਂ ਵਿੱਚ ਧਾਰਮਿਕ ਸਟੇਜਾਂ ਲਾ ਕੇ ਸਿੱਖ ਧਰਮ ਦਾ ਜੋ ਪ੍ਰਚਾਰ ਕਰਦੇ ਹਨ, ਉਹ ਕੱਲ੍ਹ ਤੋਂ ਬਾਅਦ ਨਹੀਂ ਕਰਨਗੇ। ਇਹ ਫੈਸਲਾ ਉਨ੍ਹਾਂ ਕਿਉਂ ਲਿਆ, ਇਸ ਬਾਰੇ ਪਤਾ ਲੱਗਾ ਹੈ ਕਿ ਉਹ ਜਲਦੀ ਹੀ ਵੀਡੀਓ ਜਾਰੀ ਕਰਕੇ ਸੰਗਤਾਂ ਦੇ ਰੂ-ਬ-ਰੂ ਹੋਣਗੇ।
ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਹਮੇਸ਼ਾ ਇਹੀ ਕਿਹਾ ਹੈ ਕਿ ਹਰ ਮਸਲੇ ਦਾ ਹੱਲ ਬੈਠ ਕੇ ਗੱਲਬਾਤ ਰਾਹੀਂ ਹੋ ਸਕਦਾ ਹੈ, ਇਸ ਲਈ ਮੈਂ ਜਥੇਦਾਰ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਾਂ ਕਿ ਮੈਂ ਟੀ ਵੀ ਚੈਨਲ ਰਾਹੀਂ ਗੱਲਬਾਤ ਕਰਨ ਨੂੰ ਤਿਆਰ ਹਨ, ਜਿਸ ਵਿੱਚ ਇੱਕ ਘੰਟੇ ਦਾ ਸਮਾਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 40 ਮਿੰਟ ਤੁਹਾਡੇ ਹੋਣਗੇ, ਜਿਸ 'ਚ ਤੁਸੀਂ ਮੈਨੂੰ ਸਵਾਲ ਪੁੱਛਿਓ ਅਤੇ 20 ਮਿੰਟ ਮੇਰੇ ਹੋਣਗੇ, ਜਿਸ ਵਿੱਚ ਮੈਂ ਸਵਾਲਾਂ ਦੇ ਜਵਾਬ ਦੇਵਾਂਗਾ ਅਤੇ ਸਹੀ-ਗਲਤ ਦਾ ਫ਼ੈਸਲਾ ਸੰਗਤ ਕਰੇਗੀ। ਸੂਰਜ ਗ੍ਰੰਥ ਬਾਰੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜਿੰਨੇ ਦਾਗ ਗੁਰੂਆਂ ਬਾਰੇ ਇਸ ਗ੍ਰੰਥ ਵਿੱਚ ਲਿਖੇ ਹੋਏ ਹਨ, ਓਨੇ ਕਿਸੇ ਗ਼ੈਰ-ਧਰਮ ਵਾਲੇ ਵਿਅਕਤੀ ਨੇ ਦੋਸ਼ ਵੀ ਨਹੀਂ ਲਾਏ ਹੋਣਗੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅੱਜ ਤੱਕ ਨਾ ਇਨ੍ਹਾਂ ਨੇ ਮੇਰੇ ਨਾਲ ਇਨਸਾਫ਼ ਕੀਤਾ ਹੈ ਤੇ ਨਾ ਮੈਨੂੰ ਅੱਗੇ ਕੋਈ ਆਸ ਹੈ। ਉਨ੍ਹਾਂ ਕਿਹਾ ਕਿ ਮੈਂ ਸਿਸਟਮ 'ਤੇ ਸਵਾਲ ਕੀਤਾ ਹੈ ਅਤੇ ਅੱਗੇ ਤੋਂ ਵੀ ਕਰਦਾ ਰਹਾਂਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ