Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਟਿੱਪਰ ਵੱਲੋਂ ਕੁਚਲਣ ਨਾਲ ਐਕਟਿਵਾ ਸਵਾਰ ਦੀ ਮੌਤ

February 24, 2020 07:03 AM

ਜਲੰਧਰ, 23 ਫਰਵਰੀ (ਪੋਸਟ ਬਿਊਰੋ)- ਮਿੱਠਾਪੁਰ ਰੋਡ ਉਤਲੇ ਚੀਮਾ ਚੌਕ 'ਚ ਕੱਲ੍ਹ ਸਵੇਰੇ ਸੜਕ ਹਾਦਸੇ ਵਿੱਚ 23 ਸਾਲਾ ਨੌਜਵਾਨ ਦੀ ਮੌਤ ਹੋ ਗਈ। ਉਹ ਰੋਜ਼ ਵਾਂਗ ਆਪਣੀ ਐਕਟਿਵਾ 'ਤੇ ਪਿੰਡ ਗਾਖਲਾਂ ਦੁੱਧ ਲੈਣ ਜਾ ਰਿਹਾ ਸੀ ਕਿ ਤੇਜ਼ ਰਫਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟਿੱਪਰ ਚਾਲਕ ਟਿੱਪਰ ਮੌਕੇ ਤੋਂ ਫਰਾਰ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਜਸਬੀਰ ਸਿੰਘ ਆਪਣੇ ਚਾਚੇ ਪਰਮਜੀਤ ਸਿੰਘ ਕੋਲ ਛੋਟੀ ਬਾਰਾਂਦਰੀ ਵਿੱਚ ਰਹਿੰਦਾ ਸੀ ਅਤੇ ਰੋਜ਼ ਐਕਟਿਵਾ 'ਤੇ ਪਿੰਡ ਗਾਖਲਾਂ ਤੋਂ ਦੁੱਧ ਲੈਣ ਜਾਂਦਾ ਸੀ। ਕੱਲ੍ਹ ਸਵੇਰੇ 7.30 ਵਜੇ ਦੇ ਕਰੀਬ ਗਾਖਲਾਂ ਜਾ ਰਿਹਾ ਸੀ। ਜਦੋਂ ਉਹ ਚੀਮਾ ਚੌਕ ਲਾਗੇ ਪੁੱਜਾ ਤਾਂ ਤੇਜ਼ ਰਫਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਟਿੱਪਰ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਟਿੱਪਰ ਚਾਲਕ ਟਿੱਪਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸੱਤ ਦੇ ਮੁਖੀ ਇੰਸਪੈਕਟਰ ਨਵੀਨਪਾਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਟਿੱਪਰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਚਾਲਕ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ