Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਕੁਚੀਪੁੜੀ ਵਿੱਚ ਟ੍ਰੇਂਡ ਹੈ ਮਾਨੁਸ਼ੀ ਛਿੱਲਰ

February 24, 2020 07:17 AM

ਫਿਲਮ ‘ਪ੍ਰਿਥਵੀਰਾਜ’ ਨਾਲ ਹਿੰਦੀ ਫਿਲਮਾਂ ਵਿੱਚ ਡੈਬਿਊ ਕਰਨ ਵਾਲੀ ਮਾਨੁਸ਼ੀ ਛਿੱਲਰ ਨੇ ਆਪਣੇ ਪਹਿਲੇ ਗਾਣੇ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਫਿਲਮ ਵਿੱਚ ਅਕਸ਼ੈ ਕੁਮਾਰ ਪ੍ਰਿਥਵੀਰਾਜ ਚੌਹਾਨ ਦੀ ਭੂਮਿਕਾ ਨਿਭਾਅ ਰਹੇ ਹਨ, ਜਦ ਕਿ ਮਾਨੁਸ਼ੀ ਸੰਯੋਗਿਤਾ ਦੀ। ਸਾਲ 2017 ਵਿੱਚ ਮਿਸ ਵਰਲਡ ਚੁਣੀ ਗਈ ਮਾਨੁਸ਼ੀ ਕੁਚੀਪੁੜੀ ਦੀ ਟ੍ਰੇਂਡ ਡਾਂਸਰ ਵੀ ਹੈ। ਉਸ ਨੇ ਰਾਜਾ ਅਤੇ ਰਾਧਾ ਰੈਡੀ ਤੇ ਕੌਸ਼ੱਲਿਆ ਰੈਡੀ ਤੋਂ ਸਿਖਲਾਈ ਲਈ ਹੈ। ਕੁਚੀਪੁੜੀ ਦਾ ਦੂਜਾ ਨਾਂਅ ਮੰਨੇ ਜਾਣ ਵਾਲੇ ਰਾਜਾ ਅਤੇ ਰਾਧਾ ਨੂੰ ਭਾਰਤ ਸਰਕਾਰ ਵੱਲੋਂ ਪਦਮਸ੍ਰੀ ਤੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਮਾਨੁਸ਼ੀ ਨੇ ਦੱਸਿਆ ਕਿ ਬਚਪਨ 'ਚ ਸ਼ਾਸਤਰੀ ਨ੍ਰਿਤ 'ਚ ਮਿਲੀ ਸਿਖਲਾਈ ਨੇ ਯਕੀਨੀ ਤੌਰ 'ਤੇ ‘ਪ੍ਰਿਥਵੀਰਾਜ ਚੌਹਾਨ’ ਲਈ ਮੇਰੀ ਮਦਦ ਕੀਤੀ ਹੈ। ਮੈਂ ਆਪਣੇ ਮਾਤਾ-ਪਿਤਾ ਦੀ ਸ਼ੁਕਰਗੁਜ਼ਾਰ ਹਾਂ ਕਿ ਉਸ ਵੇਲੇ ਉਨ੍ਹਾਂ ਨੇ ਮੇਰੇ ਉਤੇ ਡਾਂਸਿੰਗ ਲਈ ਦਬਾਅ ਪਾਇਆ, ਕਿਉਂਕਿ ਅੱਜ ਮੈਂ ਜਦੋਂ ਇਨ੍ਹਾਂ ਵੱਡੇ ਗੀਤਾਂ 'ਤੇ ਪ੍ਰਫਾਰਮ ਕਰਨਾ ਸੀ ਤਾਂ ਉਸ ਦੇ ਪੈਮਾਨੇ ਤੇ ਸਟੈੱਪਸ ਦੇਖ ਕੇ ਯਕੀਨੀ ਤੌਰ 'ਤੇ ਖੁਸ਼ ਸੀ, ਪਰ ਰਿਹਰਸਲ ਦੌਰਾਨ ਮੈਨੂੰ ਆਤਮ ਵਿਸ਼ਵਾਸ ਮਹਿਸੂਸ ਹੋਣ ਲੱਗਿਆ ਸੀ। ਮੈਂ ਯਕੀਨ ਸੀ ਕਿ ਮੈਂ ਇਹ ਕਰ ਸਕਦੀ ਹਾਂ ਤੇ ਮੈਂ ਪਹਿਲਾਂ ਜੋ ਕੁਝ ਵੀ ਸਿਖਿਆ ਸੀ, ਉਹ ਸਭ ਮੇਰੇ ਕੋਲ ਵਾਪਸ ਆ ਗਿਆ। ਮੇਰੇ ਨਿਰਦੇਸ਼ਕ ਤੇ ਕੋਰੀਓਗਰਾਫਰ ਮੇਰੇ ਪ੍ਰਦਰਸ਼ਨ ਤੋਂ ਖੁਸ਼ ਸਨ ਤੇ ਇਸ ਗੱਲ ਨਾਲ ਮੈਂ ਵੀ ਖੁਸ਼ ਸੀ। ਇਹ ਮੇਰੇ ਲਈ ਕਾਫੀ ਮਾਇਨੇ ਰੱਖਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ