Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਵਾਇਰਸ ਕਾਰਨ ਚੀਨ ਨੇ ਮੁਲਤਵੀ ਕੀਤੀ ਸਿਆਸੀ ਮੀਟਿੰਗ

February 24, 2020 05:45 PM

ਬੀਜਿੰਗ, 24 ਫਰਵਰੀ (ਪੋਸਟ ਬਿਊਰੋ) : ਸੋਮਵਾਰ ਨੂੰ ਚੀਨ ਨੇ ਐਲਾਨ ਕੀਤਾ ਕਿ ਉਸ ਵੱਲੋਂ ਇਸ ਸਾਲ ਦੀ ਆਪਣੀ ਸੱਭ ਤੋਂ ਅਹਿਮ ਸਿਆਸੀ ਮੀਟਿੰਗ ਨੂੰ ਕੋਰੋਨਾਵਾਇਰਸ ਕਾਰਨ ਰੱਦ ਕੀਤਾ ਜਾ ਰਿਹਾ ਹੈ।
ਇਸ ਕਦਮ ਤੋਂ ਇਸ ਗੱਲ ਦਾ ਸੰਕੇਤ ਮਿਲਦਾ ਹੈ ਕਿ ਰਾਸ਼ਟਰਪਤੀ ਜ਼ੀ ਜਿੰ਼ਨਪਿੰਗ ਵੱਲੋਂ ਇਸ ਮੱੁਦੇ ਨੂੰ ਕਿੰਨੀ ਅਹਿਮੀਅਤ ਦਿੱਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਵਾਇਰਸ ਖਿਲਾਫ ਜੰਗ ਵਿੱਢੀ ਗਈ ਹੈ। ਇਸ ਵਾਇਰਸ ਕਾਰਨ ਚੀਨ ਵਿੱਚ 2500 ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਚੀਨ ਵਿੱਚ ਹੀ 77000 ਲੋਕ ਇਸ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ।
2012 ਵਿੱਚ ਸੱਤਾ ਸਾਂਭਣ ਤੋਂ ਬਾਅਦ ਇਸ ਆਊਟਬ੍ਰੇਕ ਕਾਰਨ ਜ਼ੀ ਜਿ਼ੰਨਪਿੰਗ ਦੇ ਪ੍ਰਸ਼ਾਸਨ ਨੂੰ ਸੱਭ ਤੋਂ ਵੱਡੀ ਸਿਆਸੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੈਸ਼ਨਲ ਪੀਪਲਜ਼ ਕਾਂਗਰਸ ਤੇ ਇਸ ਦੀ ਚੀਫ ਐਡਵਾਇਜ਼ਰੀ ਬੌਡੀ ਦੀ ਸਾਲਾਨਾ ਮੀਟਿੰਗ ਅਕਸਰ 5 ਮਾਰਚ ਨੂੰ ਸੁ਼ਰੂ ਹੋ ਜਾਂਦੀ ਹੈ ਤੇ ਦੋ ਹਫਤਿਆਂ ਤੋਂ ਵੀ ਵੱਧ ਤੱਕ ਚੱਲਦੀ ਹੈ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਡੈਲੀਗੇਟਸ ਬੀਜਿੰਗ ਦੇ ਦੌਰੇ ਉੱਤੇ ਆਉਂਦੇ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ