Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਈਸਟ ਯੌਰਕ ਵਿੱਚ ਚੱਲੀ ਗੋਲੀ, ਇੱਕ ਮਹਿਲਾ ਜ਼ਖ਼ਮੀ

February 24, 2020 05:48 PM

ਟੋਰਾਂਟੋ, 24 ਫਰਵਰੀ (ਪੋਸਟ ਬਿਊਰੋ) : ਐਤਵਾਰ ਦੁਪਹਿਰ ਨੂੰ ਈਸਟ ਯੌਰਕ ਵਿੱਚ ਚੱਲੀ ਗੋਲੀ ਕਾਰਨ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪੁਲਿਸ ਅਨੁਸਾਰ ਇਸ ਮਹਿਲਾ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੇਂਟ ਡੈਨਿਸ ਤੇ ਗ੍ਰੇਨੋਬਲ ਡਰਾਈਵਜ਼ ਇਲਾਕੇ ਵਿੱਚ ਦੁਪਹਿਰੇ 3:30 ਤੋਂ ਠੀਕ ਪਹਿਲਾਂ ਵਾਪਰੀ। ਜਦੋਂ ਐਮਰਜੰਸੀ ਅਮਲਾ ਮੌਕੇ ਉੱਤੇ ਪਹੁੰਚਿਆ ਤਾਂ ਉਨ੍ਹਾਂ ਨੂੰ ਉੱਥੇ ਇੱਕ ਮਹਿਲਾ ਜ਼ਖ਼ਮੀ ਹਾਲਤ ਵਿੱਚ ਮਿਲੀ, ਜੋ ਕਿ ਆਪਣੇ 40ਵਿਆਂ ਵਿੱਚ ਸੀ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ।
ਬਾਅਦ ਵਿੱਚ ਉਸ ਨੂੰ ਗੰਭੀਰ ਹਾਲਤ ਵਿੱਚ ਟਰੌਮਾ ਸੈਂਟਰ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਡਿਊਟੀ ਇੰਸਪੈਕਟਰ ਡੈਰਨ ਆਲਡਰਿਟ ਨੇ ਦੱਸਿਆ ਕਿ ਪੁਲਿਸ ਤਿੰਨ ਮਸ਼ਕੂਕਾਂ ਦੀ ਭਾਲ ਕਰ ਰਹੀ ਹੈ ਜਿਹੜੇ ਚਿੱਟੇ ਰੰਗ ਦੀ ਸਵੇਡਨ ਵਿੱਚ ਉੱਥੇ ਪਹੁੰਚੇ ਸਨ। ਆਲਡਰਿਟ ਨੇ ਆਖਿਆ ਕਿ ਘੱਟੋ ਘੱਟ ਦੋ ਮਸ਼ਕੂਕ, ਜਿਨ੍ਹਾਂ ਨੇ ਆਪਣੇ ਮੂੰਹ ਢੁੱਕੇ ਹੋਏ ਸਨ, ਟਾਊਨਹਾਊਸ ਕਾਂਪਲੈਕਸ ਪਹੁੰਚੇ ਤੇ ਉਨ੍ਹਾਂ ਹਥਿਆਰ ਚਲਾ ਦਿੱਤੇ।
ਆਲਡਰਿਟ ਨੇ ਦੱਸਿਆ ਕਿ ਪੁਲਿਸ ਦਾ ਮੰਨਣਾ ਹੈ ਕਿ ਇਹ ਗੋਲੀ ਉਸ ਮਹਿਲਾ ਨੂੰ ਨਿਸ਼ਾਨਾ ਬਣਾ ਕੇ ਹੀ ਚਲਾਈ ਗਈ ਸੀ। ਹਾਲਾਂਕਿ ਇਹ ਵੀ ਪਤਾ ਲੱਗਿਆ ਹੈ ਕਿ ਉਸ ਮਹਿਲਾ ਨੂੰ ਅਸਲ ਵਿੱਚ ਨਿਸ਼ਾਨਾ ਨਹੀਂ ਸੀ ਬਣਾਇਆ ਜਾਣਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ