Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਗ੍ਰੀਨ ਕਾਰਡ ਹੋਲਡਰ ਨੂੰ ਅੱਗੇ ਤੋਂ ਸਰਕਾਰੀ ਲਾਭ ਨਹੀਂ ਮਿਲਣਗੇ

February 25, 2020 07:23 AM

ਵਾਸ਼ਿੰਗਟਨ, 24 ਫਰਵਰੀ (ਪੋਸਟ ਬਿਊਰੋ)- ਅਮਰੀਕਾ ਵਿਚ ਅਗਲੇ ਸੋਮਵਾਰ ਤੋਂ ਉਹ ਤਜਵੀਜ਼ ਲਾਗੂ ਹੋ ਜਾਵੇਗੀ, ਜਿਸ ਨਾਲ ਓਥੇ ਗ੍ਰੀਨ ਕਾਰਡ ਵਾਲੇ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਾਂ ਵਾਲੇ ਲਾਭ ਮਿਲਣੇ ਬੰਦ ਹੋ ਜਾਣਗੇ।
ਇਸ ਤਜਵੀਜ਼ ਨਾਲ ਅਮਰੀਕਾ ਵਿਚ ਪੱਕੇ ਰਹਿੰਦ ਬੰਗਲਾ ਦੇਸ਼ੀ (61 ਫ਼ੀਸਦੀ) ਤੇ ਪਾਕਿਸਤਾਨੀ (48 ਫ਼ੀਸਦੀ) ਸਭ ਤੋਂ ਵੱਧ ਪ੍ਰਭਾਵਿਤ ਹੋਣਗੇ, ਜਦ ਕਿ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਾਲੇ 11 ਫ਼ੀਸਦੀ ਭਾਰਤੀ ਲੋਕ ਵੀ ਪ੍ਰਭਾਵਿਤ ਹੋਣਗੇ। ਇਹ ਅੰਕੜਾ ਸਿਰਫ਼ ਦੱਖਣ ਏਸ਼ੀਆਈ ਦੇਸ਼ਾਂ ਦਾ ਹੈ। ਗ੍ਰੀਨ ਕਾਰਡ ਕੁਝ ਸ਼ਰਤਾਂ ਦੇ ਨਾਲ ਅਮਰੀਕਾ ਵਿਚ ਪੱਕੇ ਰਹਿਣ ਦੀ ਸਹੂਲਤ ਹੈ। ਗ੍ਰੀਨ ਕਾਰਡ ਵਾਲੇ ਪ੍ਰਵਾਸੀਆਂ ਲਈ ਸਰਕਾਰੀ ਸਹੂਲਤਾਂ ਦੀ ਇਹ ਰੋਕ ਸੁਪਰੀਮ ਕੋਰਟ ਦੇ ਇਕ ਆਦੇਸ਼ ਨਾਲ ਲੱਗੇਗੀ। ਇਹ ਆਦੇਸ਼ ਬੀਤੇ ਸ਼ੁੱਕਰਵਾਰ ਆਇਆ ਹੈ।
ਵ੍ਹਾਈਟ ਹਾਊਸ ਦੀ ਪ੍ਰੈੱਸ ਸੈਕਟਰੀ ਸਟੈਫਨੀ ਗ੍ਰੀਸ਼ਮ ਨੇ ਇਸ ਬਾਰੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਆਦੇਸ਼ ਮਿਹਨਤੀ ਅਮਰੀਕੀ ਟੈਕਸ ਦਾਤਾਵਾਂ ਦੇ ਹਿੱਤਾਂ ਦੀ ਰਾਖੀ ਕਰੇਗਾ। ਇਸ ਨਾਲ ਅਮਰੀਕਾ ਦੇ ਸਰਕਾਰੀ ਖਜ਼ਾਨੇ ਦਾ ਘਾਟਾ ਘੱਟ ਕਰਨ ਵਿਚ ਮਦਦ ਮਿਲੇਗੀ। ਵਰਨਣ ਯੋਗ ਹੈ ਕਿ ਅਮਰੀਕਾ ਵਿਚ ਗ੍ਰੀਨ ਕਾਰਡ ਵਾਲਿਆਂ ਨੂੰ ਹਾਲੇ ਤਕ ਮੈਡੀਕਲ, ਖੁਰਾਕੀ ਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਮਿਲਦਾ ਸੀ। ਇਸ ਨਾਲ ਉਹ ਐੱਚ-1 ਵੀਜ਼ਾ ਪ੍ਰਾਪਤ ਤਜਰਬੇਕਾਰ ਪੇਸ਼ੇਵਰ ਵੀ ਪ੍ਰਭਾਵਿਤ ਹੋਣਗੇ, ਜਿਹੜੇ ਗ੍ਰੀਨ ਕਾਰਡ ਹਾਸਲ ਕਰਨ ਲਈ ਅਰਜ਼ੀ ਦੇ ਚੁੱਕੇ ਹਨ।
ਸੁਪਰੀਮ ਕੋਰਟ ਦਾ ਆਦੇਸ਼ ਪਿਛਲੇ 14 ਅਗਸਤ 2014 ਨੂੰ ਨੋਟੀਫਾਈ ਹੋ ਗਿਆ ਸੀ। ਇਸ ਨੇ 15 ਅਕਤੂਬਰ 2019 ਤੋਂ ਲਾਗੂ ਹੋਣਾ ਸੀ, ਪਰ ਵੱਖ-ਵੱਖ ਅਦਾਲਤਾਂ ਵਿਚ ਪੈਂਡਿੰਗ ਪਟੀਸ਼ਨਾਂ ਕਾਰਨ ਇਹ ਲਾਗੂ ਨਹੀਂ ਸੀ ਹੋ ਸਕਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ