Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੋਨਭੱਦਰ 'ਚ ਤਿੰਨ ਹਜ਼ਾਰ ਟਨ ਸੋਨਾ ਮਿਲਣ ਦੇ ਦਾਅਵੇ ਰੱਦ

February 25, 2020 07:28 AM

ਕੋਲਕਾਤਾ, 24 ਫਰਵਰੀ (ਪੋਸਟ ਬਿਊਰੋ)- ਭੂ-ਵਿਗਿਆਨਕ ਸਰਵੇ ਆਫ ਇੰਡੀਆ (ਜੀ ਐਸ ਆਈ) ਨੇ ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ 'ਚ 3,000 ਟਨ ਸੋਨਾ ਮਿਲਣ ਦੇ ਦਾਅਵਿਆਂ ਨੂੰ ਰੱਦ ਕਰ ਕੇ ਕਿਹਾ ਹੈ ਕਿ ਇਥੇ ਵੱਧ ਤੋਂ ਵੱਧ 160 ਕਿਲੋਗ੍ਰਾਮ ਸੋਨਾ ਹੋ ਸਕਦਾ ਹੈ। ਸੋਨਭੱਦਰ ਜ਼ਿਲ੍ਹੇ ਦੇ ਮਾਈਨਿੰਗ ਅਧਿਕਾਰੀ ਕੇ ਕੇ ਰਾਏ ਨੇ ਕੱਲ੍ਹ ਦੱਸਿਆ ਸੀ ਕਿ ਜ਼ਿਲ੍ਹੇ ਦੇ ਸੋਨ ਮਿਲਿਆ ਹੈ ਅਤੇ ਸੋਨ ਪਹਾੜੀ ਖੇਤਰ 'ਚ ਕਰੀਬ 2,943.26 ਟਨ ਤੇ ਹਰਦੀ ਖੇਤਰ 'ਚ 646.16 ਕਿਲੋਗ੍ਰਾਮ ਸੋਨੇ ਦੇ ਭੰਡਾਰ ਮਿਲਣ ਦੀ ਸੰਭਾਵਨਾ ਹੈ, ਪਰ ਸਰਵੇ ਵਿਭਾਗ ਇਸ ਨੂੰ ਨਹੀਂ ਮੰਂਦਾ।
ਜੀ ਐਸ ਆਈ ਦੇ ਡਾਇਰੈਕਟਰ ਜਨਰਲ ਐਮ ਸ੍ਰੀਧਰ ਨੇ ਕੋਲਕਾਤਾ 'ਚ ਕੱਲ੍ਹ ਸ਼ਾਮ ਖ਼ਬਰ ਏਜੰਸੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੋਨਭੱਦਰ ਦੇ ਖਣਿਜ ਖੇਤਰ 'ਚ ਇੱਕ ਟਨ 'ਚੋਂ ਕੇਵਲ 3.03 ਗ੍ਰਾਮ ਸੋਨਾ ਮਿਲਣ ਦਾ ਸੰਭਾਵਨਾ ਹੈ ਅਤੇ ਇਥੇ ਮੌਜੂਦ 52,806.25 ਟਨ ਖਣਿਜ ਧਾਤੂ ਤੋਂ ਅੰਦਾਜਨ 160 ਕਿਲੋਗ੍ਰਾਮ ਸੋਨਾ ਮਿਲ ਸਕਦਾ ਹੈ, ਪਰ ਜਿਸ ਤਰ੍ਹਾਂ ਮੀਡੀਆ 'ਚ ਦੱਸਿਆ ਜਾ ਰਿਹਾ ਹੈ, ਉਸ ਤਰ੍ਹਾ 3,350 ਟਨ ਨਹੀਂ ਮਿਲ ਸਕਦਾ। ਉਨ੍ਹਾਂ ਸਾਫ ਕੀਤਾ ਕਿ ਜੀ ਐਸ ਆਈ ਨੇ ਕਦੇ ਵੀ ਸੋਨਭੱਦਰ 'ਚ ਏਨਾ ਸੋਨਾ ਹੋਣ ਦਾ ਦਾਅਵਾ ਨਹੀਂ ਕੀਤਾ ਅਤੇ ਅਸੀਂ ਹਮੇਸ਼ਾ ਸੂਬਾ ਇਕਾਈਆਂ ਵੱਲੋਂ ਕੱਚੀ ਧਾਤ ਦੇ ਸੋਮੇ ਮਿਲਣ 'ਤੇ ਸਰਵੇ ਕਰਨ ਉਪਰੰਤ ਹੀ ਕੋਈ ਦਾਅਵਾ ਕਰਦੇ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼