Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਬਿਹਾਰ ਪੁਲਸ ਦੀ ਹਿਰਾਸਤ ਵਿੱਚ ਮਾਓਵਾਦੀ ਨੇਤਾ ਦੀ ਮੌਤ

February 25, 2020 07:29 AM

ਜਮੂਈ, 24 ਫਰਵਰੀ (ਪੋਸਟ ਬਿਊਰੋ)- ਝਾਰਖੰਡ ਤੋਂ ਗ਼੍ਰਿਫ਼ਤਾਰ ਕਰਕੇ ਲਿਆਂਦੇ ਗਏ ਇੱਕ ਮਾਓਵਾਦੀ ਆਗੂ ਦੀ ਕੁਝ ਹੀ ਘੰਟਿਆਂ ਬਾਅਦ ਬਿਹਾਰ ਪੁਲਸ ਦੀ ਹਿਰਾਸਤ ਵਿੱਚ ਮੌਤ ਹੋ ਗਈ ਹੈ। ਇਸ ਮਾਓਵਾਦੀ ਆਗੂ ਦੇ ਸਿਰ 'ਤੇ ਗਿਆਰਾਂ ਲੱਖ ਰੁਪਏ ਦਾ ਇਨਾਮ ਸੀ ਅਤੇ ਪੁਲਸ ਨੇ ਇਸ ਗ੍ਰਿਫਤਾਰੀ ਨੂੰ ਇੱਕ ਵੱਡੀ ਪ੍ਰਾਪਤੀ ਕਿਹਾ ਸੀ।
ਬਿਹਾਰ ਪੁਲਸ ਦੇ ਡੀ ਆਈ ਜੀ ਮਨੂੰ ਮਹਾਰਾਜ ਨੇ ਦੱਸਿਆ ਕਿ ਸੀ ਪੀ ਆਈ (ਮਾਓਵਾਦੀ) ਦੇ ਜ਼ੋਨਲ ਕਮਾਂਡਰ ਸਿੱਧੂ ਕੋੜਾ (40) ਦੀ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਛਾਤੀ ਤੇ ਪੇਟ ਦਰਦ ਦੀ ਸ਼ਿਕਾਇਤ 'ਤੇ ਕੱਲ੍ਹ ਰਾਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ। ਜਮੂਈ ਜ਼ਿਲ੍ਹੇ ਦੇ ਬਾਲਕ ਚਕਾਈ ਨਾਲ ਸੰਬਧਤ ਕੋੜਾ ਨੂੰ ਕੱਲ੍ਹ ਝਾਰਖੰਡ ਦੇ ਦੁਮਕਾ ਰੇਲਵੇ ਸਟੇਸ਼ਨ ਤੋਂ ਐਸ ਟੀ ਐਫ ਦੀ ਟੀਮ ਨੇ ਗ਼੍ਰਿਫ਼ਤਾਰ ਕੀਤਾ ਸੀ। ਇਸ ਟੀਮ ਵਿੱਚ ਪਟਨਾ ਅਤੇ ਜਮੂਈ ਦੇ ਪੁਲਸ ਵਾਲੇ ਸ਼ਾਮਲ ਸਨ। ਡੀ ਆਈ ਜੀ ਨੇ ਕਿਹਾ ਕਿ ਸਿੱਧੂ ਕੋੜਾ ਕਤਲ, ਲੁੱਟ, ਅਗਵਾ ਅਤੇ ਫਿਰੌਤੀ ਮੰਗਣ ਸਣੇ 70 ਗੰਭੀਰ ਕੇਸਾਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਥੇ ਲਿਆਉਣ ਪਿੱਛੋਂ ਉਸ ਤੋਂ ਪੁੱਛਗਿੱਛ ਕੀਤੀ ਗਈ। ਉਸ ਕੋਲੋਂ ਏ ਕੇ-47 ਅਤੇ ਇਨਸਾਸ ਰਾਈਫਲਾਂ ਮਿਲੀਆਂ ਸਨ। ਉਸ ਵੱਲੋਂ ਦਿੱਤੀ ਸੂਚਨਾ ਦੇ ਆਧਾਰ ਤੇ ਨਕਸਲਵਾਦ ਪ੍ਰਭਾਵਿਤ ਜ਼ਿਲ੍ਹਾ ਮੁੰਗੇਰ ਦੇ ਕਈ ਹਿੱਸਿਆਂ ਵਿੱਚ ਮਾਰੇ ਗਏ ਛਾਪਿਆਂ ਦੌਰਾਨ ਵੱਡੀ ਗਿਣਤੀ ਹਥਿਆਰ ਤੇ ਗੋਲਾ ਬਾਰੂਦ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਓਵਾਦੀ ਉੱਤੇ ਬਿਹਾਰ 'ਚ ਇੱਕ ਲੱਖ ਤੇ ਝਾਰਖੰਡ ਵਿੱਚ 10 ਲੱਖ ਰੁਪਏ ਦਾ ਇਨਾਮ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼