Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਪੰਜਾਬ

ਸਸਪੈਂਡਿਡ ਡੀ ਐਸ ਪੀ ਨੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਗੰਭੀਰ ਦੋਸ਼ ਲਾਏ

February 25, 2020 07:31 AM

ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਸਸਪੈਂਡ ਕੀਤੇ ਹੋਏ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖ਼ਿਲਾਫ਼ ਸਾਲ 1992 ਵਿੱਚ ਲੁਧਿਆਣਾ ਦੀ ਗੁੜ ਮੰਡੀ ਵਿੱਚ ਹੋਏ ਬੰਬ ਧਮਾਕੇ ਅਤੇ ਗ਼ੈਰ-ਸਮਾਜਿਕ ਸਰਗਰਮੀਆਂ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲਾਏ ਹਨ।
ਇਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਪੁਲਸ ਦੇ ਸਸਪੈਂਡ ਕੀਤੇ ਹੋਏ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਤੇ ਦੋਸ਼ ਲਾਇਆ ਕਿ ਸਾਲ 1992 ਵਿੱਚ ਕੋਈ ਗੈਰ-ਸਮਾਜਿਕ ਸਰਗਰਮੀਆਂ ਵਿੱਚ ਸ਼ਾਮਲ ਹੋਣ ਕਰ ਕੇ ਆਸ਼ੂ ਦੇ ਖ਼ਿਲਾਫ਼ ਟਾਡਾ (ਅੱਤਵਾਦੀ ਸਰਗਰਮੀਆਂ ਰੋਕੂ ਐਕਟ) ਦੇ ਤਹਿਤ ਕੇਸ ਬਣਿਆ ਸੀ, ਪਰ ਉਹ ਭਿ੍ਰਸ਼ਟ ਪੁਲਸ ਅਫ਼ਸਰਾਂ ਦੀ ਮਿਲੀਭੁਗਤ ਨਾਲ ਅਦਾਲਤ ਵਿੱਚੋਂ ਬਰੀ ਹੋ ਗਏ ਸਨ। ਸੇਖੋਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਪੱਤਰ ਲਿਖ ਕੇ ਇਨ੍ਹਾਂ ਕੇਸਾਂ ਦੀ ਮੁੜ ਜਾਂਚ ਦੀ ਮੰਗ ਵੀ ਕੀਤੀ ਹੈ। ਇਸ ਮੌਕੇ ਸੇਖੋਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਵਿੱਚ ਇਹੋ ਜਿਹੇ ਮੰਤਰੀ ਦੇ ਖ਼ਿਲਾਫ਼ ਆਵਾਜ਼ ਚੁੱਕਣ। ਵਰਨਣ ਯੋਗ ਹੈ ਕਿ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹੋਣ ਕਰਕੇ ਪੁਲਸ ਵਿਭਾਗ ਨੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ