Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਐੱਮ ਪੀ ਬਿੱਟੂ ਨੇ ਕਿਹਾ: ਸੇਖੋਂ ਸਿਆਸੀ ਵਿਰੋਧੀਆਂ ਦੇ ਇਸ਼ਾਰੇ 'ਤੇ ਚੱਲ ਰਿਹੈ

February 25, 2020 07:32 AM

ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ)- ਲੁਧਿਆਣਾ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਬਚਾਅ ਵਿੱਚ ਉੱਤਰ ਆਏ ਹਨ। ਏਥੇ ਜਾਰੀ ਪ੍ਰੈਸ ਬਿਆਨ ਵਿੱਚ ਬਿੱਟੂ ਨੇ ਕਿਹਾ ਕਿ ਸਸਪੈਂਡ ਕੀਤਾ ਹੋਇਆ ਬਲਵਿੰਦਰ ਸਿੰਘ ਡੀ ਐਸ ਪੀ ਸੇਖੋਂ ਅੱਜ ਕੱਲ੍ਹ ਅਕਾਲੀ-ਭਾਜਪਾ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਹੈ ਤੇ ਉਨ੍ਹਾਂ ਦੇ ਇਸ਼ਾਰਿਆਂ ਉੱਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਸੇਖੋਂ ਦਾ ਇੱਕ ਨੁਕਾਤੀ ਏਜੰਡਾ ਹੈ ਕਿ ਲੁਧਿਆਣਾ ਦਾ ਵਿਕਾਸ ਕਰਨ ਵਾਲੇ ਕਿਸੇ ਵੀ ਵਿਅਕਤੀ ਪ੍ਰਤੀ ਨਾਂਹ ਪੱਖੀ ਹੈ।
ਪਾਰਲੀਮੈਂਟ ਮੈਂਬਰ ਬਿੱਟੂ ਨੇ ਕਿਹਾ ਕਿ ਡੀ ਐਸ ਪੀ ਸੇਖੋਂ ਦੀ ਪ੍ਰੈਸ ਕਾਨਫਰੰਸ ਝੂਠੇ ਬਿਆਨਾਂ ਅਤੇ ਪ੍ਰਚਾਰਾਂ ਨਾਲ ਭਰੀ ਪਈ ਹੈ, ਜਿਸ ਤੋਂ ਜ਼ਾਹਰ ਹੁੰਦਾ ਹੈ ਕਿ ਸਸਪੈਂਡ ਕੀਤਾ ਡੀ ਐਸ ਪੀ ਆਪਣੇ ਆਗੂਆਂ ਤੋਂ ਮਹਿਜ਼ ਭਾਰਤ ਭੂਸ਼ਣ ਆਸ਼ੂ ਨੂੰ ਬਦਨਾਮ ਕਰਨ ਲਈ ਨਿਰਦੇਸ਼ ਲੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਡੀ ਐਸ ਪੀ ਵਿਵਾਦਾਂ 'ਚ ਨਵਾਂ ਨਹੀਂ, ਉਸ ਵਿਰੁੱਧ ਜਾਅਲੀ ਕਰੰਸੀ ਛਾਪਣ, ਜਨਤਕ ਫੰਡਾਂ ਦੀ ਦੁਰਵਰਤੋਂ, ਰਿਸ਼ਵਤ ਲੈਣ ਤੋਂ ਇਲਾਵਾ ਕਈ ਕੇਸ ਦਰਜ ਹਨ। ਇਹ ਪਹਿਲੀ ਵਾਰ ਨਹੀਂ ਕਿ ਉਸ ਨੂੰ ਸਸਪੈਂਡ ਕੀਤਾ ਗਿਆ ਹੈ, ਉਹ ਪਹਿਲਾਂ ਉਸ ਨੂੰ ਅਹੁਦੇ ਤੋਂ ਬਰਖਾਸਤ ਵੀ ਕੀਤਾ ਗਿਆ ਸੀ। ਇੱਥੋਂ ਤੱਕ ਕਿ ਪੰਜਾਬ ਭਾਜਪਾ ਦੇ ਇੱਕ ਸਾਬਕਾ ਪ੍ਰਧਾਨ ਨਾਲ ਉਸ ਦੇ ਨੇੜਲੇ ਸਬੰਧ ਸਨ ਅਤੇ ਫਿਰੋਜ਼ਪੁਰ 'ਚ ਉਸ ਭਾਜਪਾ ਨੇਤਾ ਦੇ ਨਿੱਜੀ ਸਹਾਇਕ ਦੇ ਖ਼ਿਲਾਫ਼ ਦਰਜ ਕੇਸ ਵਿੱਚ ਉਹ ਵੀ ਮੁਲਜ਼ਮ ਸੀ। ਇਸ ਤੋਂ ਜ਼ਾਹਰ ਹੈ ਕਿ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ ਅਕਾਲੀ-ਭਾਜਪਾ ਆਗੂਆਂ ਦੇ ਇਸ਼ਾਰੇ 'ਤੇ ਕੰਮ ਕਰਦਾ ਹੈ ਤੇ ਉਨ੍ਹਾਂ ਦੇ ਹੱਥਾਂ ਦਾ ਖਿਡੌਣਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ