Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਪਵਨ ਕਲਿਆਣ ਨਾਲ ਕੰਮ ਕਰੇਗੀ ਜੈਕਲੀਨ

February 25, 2020 07:43 AM

ਬਾਲੀਵੁੱਡ ਅਦਾਕਾਰਾ ਅਤੇ ਸਾਬਕਾ ਮਿਸ ਸ੍ਰੀਲੰਕਾ ਜੈਕਲੀਨ ਫਰਨਾਂਡੀਜ਼ ਦੱਖਣ ਭਾਰਤੀ ਫਿਲਮਾਂ ਦੇ ਸੁਪਰਸਟਾਰ ਪਵਨ ਕਲਿਆਣ ਨਾਲ ਕੰਮ ਕਰਦੀ ਨਜ਼ਰ ਆ ਸਕਦੀ ਹੈ। ਚਰਚਾ ਹੈ ਕਿ ਜੈਕਲੀਨ ਡਾਇਰੈਕਟਰ ਕ੍ਰਿਸ਼ ਜਗਾਰਲਾਮੁਦੀ ਦੇ ਨਵੇਂ ਕਾਸਟਿਊਮ ਡਰਾਮੇ ਵਿੱਚ ਨਜ਼ਰ ਆਏਗੀ ਅਤੇ ਇਸ ਫਿਲਮ ਵਿੱਚ ਉਹ ਤੇਲਗੂ ਸਿਨੇਮਾ ਦੇ ਸੁਪਰਸਟਾਰ ਪਵਨ ਕਲਿਆਣ ਦੇ ਆਪੋਜ਼ਿਟ ਦਿਸੇਗੀ। ਪਵਨ ਕਲਿਆਣ ਚਾਹੁੰਦਾ ਹੈ ਕਿ ਕ੍ਰਿਸ਼ ਦੀ ਫਿਲਮ ਵਿੱਚ ਉਸ ਨਾਲ ਕੋਈ ਬਾਲੀਵੁੱਡ ਹੀਰੋਇਨ ਹੋਵੇ। ਦੱਸਿਆ ਗਿਆ ਹੈ ਕਿ ਜੈਕਲੀਨ ਨੇ ਕ੍ਰਿਸ਼ ਦੀ ਫਿਲਮ ਨੂੰ ਲਗਭਗ ਸਾਈਨ ਕਰ ਲਿਆ ਹੈ। ਇਨ੍ਹੀਂ ਦਿਨੀਂ ਫਿਲਮ ‘ਅਟੈਕ’ ਦੀ ਸ਼ੂਟਿੰਗ ਵਿੱਚ ਬਿਜ਼ੀ ਜੈਕਲੀਨ ਇਸ ਤੋਂ ਪਹਿਲਾਂ ਤੇਲਗੂ ਫਿਲਮ ‘ਸਾਹੋ’ ਵਿੱਚ ਪ੍ਰਭਾਸ ਦੇ ਨਾਲ ਇੱਕ ਆਈਟਮ ਨੰਬਰ ਕਰ ਚੁੱਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ