Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਲਾਈਫ ਸਟਾਈਲ

ਖੋਇਆ ਮਟਰ

February 26, 2020 09:32 AM

ਸਮੱਗਰੀ-250 ਗਰਾਮ ਖੋਇਆ, ਦੋ ਚਮਚ ਘਿਓ, ਇੱਕ ਚਮਚ ਜੀਰਾ, ਇੱਕ ਕੱਪ ਤਾਜ਼ਾ ਟਮਾਟਰ ਪਿਊਰੀ, ਇੱਕ ਚਮਚ ਅਦਰਕ ਦਾ ਪੇਸਟ, ਇੱਕ ਚਮਚ ਕਸ਼ਮੀਰੀ ਲਾਲ ਮਿਰਚ ਪਾਊਡਰ, ਡੇਢ ਚਮਚ ਨਮਕ, ਇੱਕ ਕੱਪ ਹਰੇ ਮਟਰ, ਥੋੜ੍ਹਾ ਜਿਹਾ ਹਰਾ ਧਨੀਆ, ਇੱਕ ਚਮਚ ਗਰਮ ਮਸਾਲਾ, ਪਾਣੀ।
ਵਿਧੀ- ਮੱਖਣ ਨੂੰ ਗਰਮ ਕਰੋ ਅਤੇ ਜੀਰਾ ਪਾਓ। ਜਦੋਂ ਇਹ ਭੂਰਾ ਹੋ ਜਾਵੇ ਤਾਂ ਇਸ ਵਿੱਚ ਟਮਾਟਰ ਅਤੇ ਅਦਰਕ ਪਾ ਕੇ ਤੇਲ ਅਲੱਗ ਹੋਣ ਤੱਕ ਭੁੰਨੋ, ਇਸ ਵਿੱਚ ਮਟਰ ਪਾਓ ਤੇ ਇਸ ਨੂੰ ਚੰਗੀ ਤਰ੍ਹਾਂ ਮਿਲਾ ਕੇ ਫਰਾਈ ਕਰੋ। ਇਸ ਵਿੱਚ ਨਮਕ, ਲਾਲ ਮਿਰਚ ਪਾਊਡਰ, ਹਲਦੀ ਮਿਲਾ ਕੇ ਨਰਮ ਹੋਣ ਤੱਕ ਪਕਾਓ। ਫਿਰ ਖੋਇਆ ਪਾ ਕੇ ਤੇ ਥੋੜ੍ਹਾ ਜਿਹਾ ਪਾਣੀ ਪਾ ਕੇ ਪਕਾਓ। ਇਸ ਨੂੰ ਘੱਟ ਸੇਕ ਤੇ ਪੱਕਣ ਦਿਓ। ਗਰਮ ਮਸਾਲਾ ਅਤੇ ਧਨੀਆ ਪਾ ਕੇ ਗਾਰਨਿਸ਼ ਕਰੋ ਅਤੇ ਸਰਵ ਕਰੋ।

 
Have something to say? Post your comment