Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਡਰੱਗ ਨਿਰਮਾਤਾ ਕੰਪਨੀ ਮੌਡਰਨਾ ਨੇ ਕੋਰੋਨਾਵਾਇਰਸ ਦੀ ਸੰਭਾਵੀ ਦਵਾਈ ਜਾਂਚ ਲਈ ਭੇਜੀ

February 26, 2020 09:40 AM

ਮੈਸਾਚਿਊਸੈਟਸ, 25 ਫਰਵਰੀ (ਪੋਸਟ ਬਿਊਰੋ) : ਡਰੱਗ ਨਿਰਮਾਤਾ ਮੌਡਰਨਾ ਨੇ ਕੋਰੋਨਾਵਾਇਰਸ ਦੇ ਸਬੰਧ ਵਿੱਚ ਸੰਭਾਵੀ ਵੈਕਸੀਨ ਦਾ ਪਹਿਲਾ ਬੈਚ ਜਾਂਚ ਲਈ ਸਰਕਾਰੀ ਰਿਸਰਚਰਜ਼ ਨੂੰ ਭੇਜ ਦਿੱਤਾ ਹੈ।
ਕੰਪਨੀ ਵੱਲੋਂ ਇਹ ਆਖਿਆ ਗਿਆ ਕਿ ਉਸ ਨੇ ਕੋਰੋਨਾਵਾਇਰਸ ਦੇ ਇਲਾਜ ਲਈ ਤਿਆਰ ਵੈਕਸੀਨ ਸਬੰਧੀ ਵਾਇਲਾਂ ਜਾਂਚ ਵਾਸਤੇ ਅਮਰੀਕਾ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਐਲਰਜੀ ਐਂਡ ਇਨਫੈਕਸ਼ੀਅਸ ਡਜ਼ੀਜਿ਼ਜ਼ ਨੂੰ ਭੇਜੀਆਂ ਹਨ। ਇਸ ਬਿਆਨ ਤੋਂ ਬਾਅਦ ਬਾਇਓਟੈਕ ਕੰਪਨੀ ਦੇ ਸ਼ੇਅਰਾਂ ਵਿੱਚ ਮੰਗਲਵਾਰ ਨੂੰ ਅਚਾਨਕ ਉਛਾਲ ਦਰਜ ਕੀਤਾ ਗਿਆ।
ਜਿ਼ਕਰਯੋਗ ਹੈ ਕਿ ਇਸ ਸਮੇਂ 80,000 ਤੋਂ ਵੀ ਵੱਧ ਲੋਕ ਵਿਸ਼ਵਵਿਆਪੀ ਪੱਧਰ ਉੱਤੇ ਕੋਰੋਨਾਵਾਇਰਸ ਵਰਗੇ ਵਾਇਰਲ ਤੋਂ ਪੀੜਤ ਹਨ। ਇਹ ਕੋਰੋਨਾਵਾਇਰਸ ਪਿਛਲੇ ਸਾਲ ਦੇ ਅੰਤ ਵਿੱਚ ਚੀਨ ਤੋਂ ਸ਼ੁਰੂ ਹੋਇਆ ਸੀ। ਹੁਣ ਤੱਕ 35 ਕੇਸ ਅਮਰੀਕਾ ਵਿੱਚ ਵੀ ਮਿਲ ਚੱੁਕੇ ਹਨ। ਇਕੱਲੇ ਚੀਨ ਵਿੱਚ ਹੀ ਇਸ ਵਾਇਰਸ ਕਾਰਨ ਹੁਣ ਤੱਕ 2600 ਲੋਕਾਂ ਦੀ ਮੌਤ ਹੋ ਚੱੁਕੀ ਹੈ। ਇੱਥੇ ਮਰਨ ਵਾਲਿਆਂ ਵਿੱਚ ਇੱਕ ਅਮਰੀਕੀ ਨਾਗਰਿਕ ਵੀ ਸੀ।
ਕੈਂਬ੍ਰਿਜ, ਮੈਸਾਚਿਊਸੈਟਸ ਸਥਿਤ ਮੌਡਰਨਾ ਇਨਕਾਰਪੋਰੇਸ਼ਨ ਦੇ ਸ਼ੇਅਰਾਂ ਵਿੱਚ 16 ਫੀ ਸਦੀ ਦੇ ਹਿਸਾਬ ਨਾਲ ਉਛਾਲ ਦਰਜ ਕੀਤਾ ਗਿਆ। ਪ੍ਰੀਮਾਰਕਿਟ ਟਰੇਡਿੰਗ ਵਿੱਚ ਮੌਡਰਨਾ ਦੇ ਸ਼ੇਅਰ ਦੀ ਕੀਮਤ 2.92 ਡਾਲਰ ਤੋਂ 21.51 ਡਾਲਰ ਤੱਕ ਪਹੁੰਚ ਗਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ