Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਐਮਪੀ ਇਕਰਾ ਖਾਲਿਦ ਨੂੰ ਚੁਣਿਆ ਗਿਆ ਜਸਟਿਸ ਕਮੇਟੀ ਦੀ ਚੇਅਰ

February 27, 2020 08:22 AM

ਮਿਸੀਸਾਗਾ, 26 ਫਰਵਰੀ (ਪੋਸਟ ਬਿਊਰੋ) : ਮਿਸੀਸਾਗਾ ਐਰਿਨ ਮਿਲਜ਼ ਤੋਂ ਐਮਪੀ ਇਕਰਾ ਖਾਲਿਦ ਨੂੰ ਸਰਬਸੰਮਤੀ ਨਾਲ ਜਸਟਿਸ ਐਂਡ ਹਿਊਮਨ ਰਾਈਟਜ਼ ਦੀ ਸਟੈਂਡਿੰਗ ਕਮੇਟੀ ਦਾ ਚੇਅਰ ਚੁਣ ਲਿਆ ਗਿਆ।
ਜਸਟਿਸ ਐਂਡ ਹਿਊਮਨ ਰਾਈਟਜ਼ ਦੀ ਸਟੈਂਡਿੰਗ ਕਮੇਟੀ ਕੈਨੇਡੀਅਨ ਨਿਆਂ ਪ੍ਰਣਾਲੀ ਨਾਲ ਸਬੰਧਤ ਮੁੱਦਿਆਂ ਨੂੰ ਦੇਖਦੀ ਹੈ ਤੇ ਦੇਸ਼ ਵਿੱਚ ਹੀ ਮਨੁੱਖੀ ਅਧਿਕਾਰਾਂ ਸਬੰਧੀ ਚੁਣੌਤੀਆਂ ਦਾ ਅਧਿਐਨ ਕਰਦੀ ਹੈ। 42ਵੀਂ ਪਾਰਲੀਆਮੈਂਟ ਵਿੱਚ ਕਮੇਟੀ ਵੱਲੋਂ ਕਾਨੂੰਨ ਦਾ ਮੁਲਾਂਕਣ ਕੀਤਾ ਗਿਆ, ਸੁਪਰੀਮ ਕੋਰਟ ਆਫ ਕੈਨੇਡਾ ਲਈ ਨਾਮਜਦ ਕੀਤੇ ਗਏ ਜੱਜਾਂ ਨੂੰ ਪਰਖਣ ਦੀ ਪ੍ਰਕਿਰਿਆ ਵਿੱਚ ਹਿੱਸਾ ਲਿਆ ਤੇ ਕਈ ਹੋਰਨਾਂ ਮੱੁਦਿਆਂ ਜਿਵੇਂ ਕਿ ਨਿਆਂ ਤੱਕ ਪਹੁੰਚ, ਆਨਲਾਈਨ ਨਫਰਤ ਤੇ ਮਨੱੁਖੀ ਸਮਗਲਿੰਗ ਆਦਿ ਬਾਰੇ ਅਧਿਐਨ ਕਰਵਾਏ।
ਇਸ ਮੌਕੇ ਐਮਪੀ ਖਾਲਿਦ ਨੇ ਆਖਿਆ ਕਿ ਉਨ੍ਹਾਂ ਨੂੰ ਜਸਟਿਸ ਕਮੇਟੀ ਦੇ ਚੇਅਰ ਵਜੋਂ ਸੇਵਾ ਕਰਨ ਦਾ ਜਿਹੜਾ ਮੌਕਾ ਮਿਲ ਰਿਹਾ ਹੈ ਇਹ ਉਨ੍ਹਾਂ ਲਈ ਬੜੇ ਸੁਭਾਗ ਵਾਲੀ ਗੱਲ ਹੈ। ਇਸ ਕਮੇਟੀ ਦਾ ਕੈਨੇਡੀਅਨਾਂ ਤੇ ਸਾਡੇ ਨਿਆਂ ਪ੍ਰਬੰਧ ਦੀ ਬਿਹਤਰੀ ਲਈ ਕੰਮ ਕਰਨ ਦਾ ਦਮਦਾਰ ਇਤਿਹਾਸ ਰਿਹਾ ਹੈ। ਉਨ੍ਹਾਂ ਆਖਿਆ ਕਿ ਕੰਮ ਦੇ ਇਸ ਵਿਰਸੇ ਨੂੰ ਅੱਗੇ ਤੋਰਨ ਲਈ ਉਹ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨਾਲ ਰਲ ਕੇ ਕੰਮ ਕਰੇਗੀ।
ਐਮਪੀ ਇਕਰਾ ਖਾਲਿਦ ਵਿਦੇਸ਼ੀ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਇੰਟਰਨੈਸ਼ਨਲ ਹਿਊਮਨ ਰਾਈਟਸ ਸਬਕਮੇਟੀ ਦੀ ਮੈਂਬਰ, ਵੁਮਨਜ਼ ਕਾਕਸ ਦੀ ਚੇਅਰ ਅਤੇ ਨੈਸ਼ਨਲ ਕਾਕਸ ਐਗਜ਼ੈਕਟਿਵ ਟੀਮ ਦੀ ਮੈਂਬਰ ਵਜੋਂ ਆਪਣੀਆਂ ਜਿ਼ੰਮੇਵਾਰੀਆਂ ਤੋਂ ਇਲਾਵਾ ਇਹ ਨਵੀਂ ਭੂਮਿਕਾ ਨਿਭਾਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ