Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਿਰਵਾਣ ਸਿੰਘ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ `ਚ ਵਿੰਟੇਜ ਕਾਰ ਰੈਲੀ ਨੂੰ ਹਰੀ ਝੰਡੀ

February 27, 2020 06:50 PM

ਚੰਡੀਗੜ੍ਹ, 27 ਫਰਵਰੀ (ਪੋਸਟ ਬਿਊਰੋ): ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸੈਰ ਸਪਾਟੇ ਦੇ ਖੇਤਰ ਨੂੰ ਮੁੜ ਸੁਰਜੀਤੀ ਦੇਣ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਦੇ ਪੋਤਰੇ ਨਿਰਵਾਣ ਸਿੰਘ ਨੇ ਇਸ ਸਮੇਂ ਦੀ ਉਸਾਰੀ ਦੇ ਸਰਬਪੱਖੀ ਵਿਕਾਸ ਵੱਲ ਆਪਣੀ ਪੂਰੀ ਸੰਭਾਵਨਾ ਦੀ ਪੜਚੋਲ ਕਰਨ ਦਾ ਜੋਰ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਅੱਜ ਇਥੇ ਮਿੰਨੀ ਝੀਲ ਸੈਕਟਰ 42 ਤੋਂ ਵਿੰਟੇਜ ਕਾਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ।
ਪਟਿਆਲਾ ਵਿਖੇ ਚੱਲ ਰਹੇ ਹੈਰੀਟੇਜ ਫੈਸਟੀਵਲ ਦੇ ਹਿੱਸੇ ਵਜੋਂ ਕੀਤੀ ਗਈ ਰੈਲੀ ਪੰਜਾਬੀ ਯੂਨੀਵਰਸਿਟੀ ਤੋਂ ਮਿੰਨੀ ਸਕੱਤਰੇਤ (ਡੀਸੀ ਦਫਤਰ ਰੋਡ) ਤੱਕ ਜਾਵੇਗੀ ਜੋ ਕਿ ਥਾਪਰ ਕਾਲਜ ਤੋਂ ਭੁਪਿੰਦਰਾ ਰੋਡ ਫੁਹਾਰਾ ਚੌਕ-ਲੋਅਰ ਮਾਲ ਰੋਡ - ਬਿ੍ਰਟਿਸ ਕੋ-ਐਡ ਸਕੂਲ ਚੌਕ-ਠੀਕਰੀਵਾਲਾ ਚੌਕ, ਫੁਲ ਸਿਨੇਮਾ ਰਾਹੀਂ ਹੋ ਕੇ ਗੁਜਰੇਗੀ।
ਪੰਜਾਬ ਨੇ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਵਿੱਚੋਂ ਮੁੱਖ ਬਣਨ ਲਈ ਸਾਰੀਆਂ ਸੰਭਵ ਕਦਮ ਚੁੱਕੇ ਹਨ, ਨਿਰਵਾਣ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸੈਕਟਰ ਨੂੰ ਮੁੜ ਸੁਰਜੀਤ ਕਰਨ ਲਈ ਵੱਖ ਵੱਖ ਮਾਰਗ-ਨੀਤੀ ਫੈਸਲਿਆਂ ਦੀ ਸ਼ੁਰੂਆਤ ਕੀਤੀ ਹੈ ਅਤੇ ਉਮੀਦ ਕੀਤੀ ਹੈ ਕਿ ਇਸ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ। ਪਟਿਆਲਾ ਵਿਖੇ ਚੱਲ ਰਿਹਾ ਹੈਰੀਟੇਜ ਫੈਸਟੀਵਲ 22 ਫਰਵਰੀ ਤੋਂ ਸੁਰੂ ਹੋਇਆ ਹੈ ਜਿਸਦੀ ਅੱਜ ਸਮਾਪਤੀ ਕੀਤੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ