Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਏਂਜਲਾ ਮਾਰਕਲ ਅਗਲੀ ਵਾਰੀ ਜਰਮਨੀ ਦੇ ਚਾਂਸਲਰ ਅਹੁਦੇ ਲਈ ਚੋਣ ਨਹੀਂ ਲੜੇਗੀ

October 30, 2018 08:59 AM

ਬਰਲਿਨ, 29 ਅਕਤੂਬਰ (ਪੋਸਟ ਬਿਊਰੋ)- ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ ਨੇ ਕਿਹਾ ਹੈ ਕਿ ਉਹ 2021 ਵਿੱਚ ਕਾਰਜਕਾਲ ਪੂਰਾ ਹੋਣ ਪਿੱਛੋਂ ਹੋਰ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਇਹ ਫੈਸਲਾ ਉਦੋਂ ਲਿਆ, ਜਦੋਂ ਸਿਆਸੀ ਸੰਕਟਾਂ ਅਤੇ ਖੇਤਰੀ ਚੋਣਾਂ `ਚ ਹਾਰ ਨਾਲ ਗਠਜੋੜ ਕਮਜ਼ੋਰ ਹੋ ਗਿਆ ਹੈ। ਉਹ 2005 ਤੋਂ ਜਰਮਨੀ ਦੀ ਚਾਂਸਲਰ ਹਨ। 

ਇਕ ਜਾਣਕਾਰ ਸੂਤਰ ਦੇ ਮੁਤਾਬਕ ਉਨ੍ਹਾਂ ਨੇ ਆਪਣੀ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੂੰ ਕਿਹਾ ਕਿ 2021 ਤੱਕ ਦਾ ਉਨ੍ਹਾਂ ਦਾ ਕਾਰਜਕਾਲ ਆਖਰੀ ਹੋਵੇਗਾ। ਉਨ੍ਹਾਂ ਦਾ ਇਹ ਫੈਸਲਾ ਯੂਰਪੀ ਸਿਆਸਤ ਵਿੱਚ ਉਨ੍ਹਾਂ ਦੇ 13 ਸਾਲ ਦੇ ਦਬਦਬੇ ਦੇ ਅੰਤ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਚੌਥਾ ਕਾਰਜਕਾਲ ਦੇ ਚਾਂਸਲਰ ਦੇ ਰੂਪ `ਚ ਮੇਰਾ ਆਖਰੀ ਕਾਰਜਕਾਲ ਹੋਵੇਗਾ। ਸਾਲ 2021 ਚੋਣਾਂ `ਚ ਚਾਂਸਲਰ ਅਹੁਦੇ ਲਈ ਨਹੀਂ ਲੜਾਂਗੀ। ਮੈਂ ਕੋਈ ਹੋਰ ਸਿਆਸੀ ਅਹੁਦਾ ਨਹੀਂ ਚਾਹੁੰਦੀ।
ਮਰਕੇਲ ਨੇ ਇਸ ਤੋਂ ਪਹਿਲਾਂ ਆਪਣੀ ਪਾਰਟੀ ਸੀ ਡੀ ਯੂ ਨੂੰ ਦੱਸਿਆ ਸੀ ਕਿ ਉਹ ਇਸ ਦਸੰਬਰ `ਚ ਪਾਰਟੀ ਚੇਅਰਮੈਨ ਦੇ ਅਹੁਦੇ ਲਈ ਦੁਬਾਰਾ ਨਹੀਂ ਖੜ੍ਹੀ ਹੋਵੇਗੀ ਤਾਂ ਕਿ ਨਵੀਂ ਲੀਡਰਸਿ਼ਪ ਆ ਸਕੇ। ਉਨ੍ਹਾਂ ਨੇ ਪਾਰਟੀ ਦਫਤਰ `ਚ ਪੱਤਰਕਾਰਾਂ ਨੂੰ ਕਿਹਾ ਕਿ ਅੱਜ ਨਵਾਂ ਚੈਪਟਰ ਸ਼ੁਰੂ ਹੋਣ ਦਾ ਵੇਲਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ