Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਟੋਰਾਂਟੋ/ਜੀਟੀਏ

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ੳੱੁਤੇ ਆਰਟ ਤੇ ਲੇਖ ਮੁਕਾਬਲਾ

March 03, 2020 07:59 AM

*ਐਂਟਰੀਆਂ ਸਵੀਕਾਰਨ ਦੀ ਆਖਰੀ ਤਰੀਕ 31 ਮਾਰਚ

ਟੋਰਾਂਟੋ, 2 ਮਾਰਚ (ਪੋੋਸਟ ਬਿਊਰੋ) : ਕੌਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਵੱਲੋਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਆਧਾਰਿਤ ਆਰਟ ਤੇ ਲੇਖ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਲਈ ਜਿਹੜੇ ਥੀਮ ਰੱਖੇ ਗਏ ਹਨ ਉਹ ਹੇਠ ਲਿਖੇ ਅਨੁਸਾਰ ਹਨ :
· ਗੁਰੂ ਨਾਨਕ ਦੇਵ ਜੀ ਦੀ ਜਿ਼ੰਦਗੀ ਤੇ ਸਿੱਖਿਆਵਾਂ
· ਸੱਭ ਦਾ ਮਾਲਕ ਇੱਕ ਹੈ
· ਯੂਨੀਵਰਸਲ ਭਾਈਚਾਰਾ
· ਕੁਦਰਤ ਮਾਂ/ਵਾਤਾਵਰਣ ਤੇ ਪ੍ਰਦੂਸ਼ਣ
ਇਸ ਲਈ ਵੱਖ ਵੱਖ ਸ਼੍ਰੇਣੀਆਂ ਰੱਖੀਆਂ ਗਈਆਂ ਹਨ
ਆਰਟ
ਗਰੱੁਪ ਏ : ਉਮਰ 4 ਤੋਂ 10 ਸਾਲ
ਗਰੱੁਪ ਬੀ: ਉਮਰ 11 ਤੋਂ 16 ਸਾਲ
ਗਰੱੁਪ ਸੀ : ਉਮਰ 17 ਤੋਂ 24 ਸਾਲ
ਗਰੱੁਪ ਡੀ : ਉਮਰ 25 ਸਾਲ ਤੇ ਇਸ ਤੋਂ ਵੱਧ
ਲੇਖ
ਗਰੱੁਪ ਏ : ਉਮਰ 7 ਤੋਂ 11 ਸਾਲ
ਗਰੱੁਪ ਬੀ : ਉਮਰ 12 ਤੋਂ 17 ਸਾਲ
ਗਰੱੁਪ ਸੀ : ਉਮਰ 18 ਤੋਂ 24 ਸਾਲ
ਗਰੱੁਪ ਡੀ : ਉਮਰ 25 ਸਾਲ ਤੇ ਇਸ ਤੋਂ ਵੱਧ
ਹੋਰ ਵੇਰਵਾ
ਆਰਟ
ਮੀਡੀਅਮ : ਕੋਈ ਵੀ
ਆਕਾਰ : ਘੱਟ ਤੋਂ ਘੱਟ 8’’¿10’’
ਲੇਖ
1200 ਸ਼ਬਦ
ਸਿਰਫ ਪੀਡੀਐਫ ਫੌਰਮੈਟ

ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਐਂਟਰੀਆਂ ਸਵੀਕਾਰ ਕਰਨ ਦੀ ਆਖਰੀ ਤਰੀਕ 31 ਮਾਰਚ, 2020 ਹੋਵੇਗੀ। ਇਹ ਐਂਟਰੀਜ਼ ਆਨਲਾਈਨ ਵੀ ਅਪਲੋਡ ਕੀਤੀਆਂ ਜਾ ਸਕਦੀਆਂ ਹਨ ਤੇ ਇਨ੍ਹਾਂ ਨੂੰ ਨਿਰਧਾਰਤ ਸੈਂਟਰਾਂ ੳੱੁਤੇ ਵੀ ਪਹੁੰਚਾਇਆ ਜਾ ਸਕਦਾ ਹੈ। ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਆਕਰਸ਼ਕ ਇਨਾਮ ਵੀ ਦਿੱਤੇ ਜਾਣਗੇ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ www.cgitoronto.gov.in <http://www.cgitoronto.gov.in> ਉੱਤੇ ਜਾ ਸਕਦੇ ਹੋਂ ਜਾਂ ਫਿਰ culture.toronto@mea.gov.in <mailto:culture.toronto@mea.gov.in>  ਤੋਂ ਹੋਰ ਸਵਾਲਾਂ ਦੇ ਜਵਾਬ ਹਾਸਲ ਕਰ ਸਕਦੇ ਹੋਂ।

 

 

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ