Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਮਨੋਰੰਜਨ

‘ਏਕ ਵਿਲੇਨ’ ਦੇ ਸੀਕਵਲ ਵਿੱਚ ਆਦਿੱਤਯ ਤੇ ਜਾਨ ਨਾਲ ਦਿਖਾਈ ਦੇਵੇਗੀ ਦਿਸ਼ਾ ਪਾਟਨੀ

March 09, 2020 08:55 AM

ਫਿਲਮ ‘ਏਕ ਵਿਲੇਨ’ ਦੇ ਸੀਕਵਲ ਦੇ ਲਈ ਹੀਰੋਇਨ ਦਾ ਨਾਂਅ ਫਾਈਨਲ ਹੋ ਗਿਆ ਹੈ। ਡਾਇਰੈਕਟਰ ਮੋਹਿਤ ਸੂਰੀ ਨੇ ਇਸ ਲਈ ਦਿਸ਼ਾ ਪਾਟਨੀ ਨੂੰ ਚੁਣਿਆ ਹੈ, ਜੋ ਪਿੱਛੇ ਜਿਹੇ ਰਿਲੀਜ਼ ਹੋਈ ਉਨ੍ਹਾਂ ਦੀ ਫਿਲਮ ‘ਮਲੰਗ’ ਵਿੱਚ ਬਤੌਰ ਲੀਡ ਹੀਰੋਇਨ ਨਜ਼ਰ ਆਈ ਸੀ। ਉਸ ਤੋਂ ਬਿਨਾਂ ਇਸ ਫਿਲਮ ਵਿੱਚ ਆਦਿੱਤਯ ਰਾਏ ਕਪੂਰ ਅਤੇ ਜਾਨ ਅਬਰਾਹਮ ਵੀ ਹੋਣਗੇ। ਇਹ ਫਿਲਮ ਸਾਲ 2014 ਵਿੱਚ ਆਈ ‘ਏਕ ਵਿਲੇਨ’ ਦਾ ਸੀਕਵਲ ਹੋਵੇਗੀ, ਜਿਸ ਵਿੱਚ ਸਿਧਾਰਥ ਮਲਹੋਤਰਾ, ਸ਼ਰਧਾ ਕਪੂਰ ਅਤੇ ਰਿਤੇਸ਼ ਦੇਸ਼ਮੁਖ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ।
ਇਸ ਬਾਰੇ ਮੋਹਿਤ ਨੇ ਕਿਹਾ, ‘‘ਦਿਸ਼ਾ ਪਹਿਲੀ ਹੀਰੋਇਨ ਹੈ ਜੋ ਮੇਰੇ ਕੋਲ ਆਈ ਅਤੇ ਬੋਲੀ, ਮੈਂ ਹੋਰ ਐਕਸ਼ਨ ਕਰਨਾ ਚਾਹੁੰਦੀ ਹਾਂ, ਲੋਕਾਂ ਨੂੰ ਕੁੱਟਣਾ, ਸਟੰਟ ਕਰਨਾ, ਕਿੱਕ ਮਾਰਨਾ ਚਾਹੁੰਦੀ ਹਾਂ, ਜਿਵੇਂ ਲੜਕੇ ਤੁਹਾਡੀਆਂ ਫਿਲਮਾਂ ਵਿੱਚ ਕਰਦੇ ਹਨ, ਉਸੇ ਤਰ੍ਹਾਂ ਮੈਂ ਵੀ ਹੀਰੋ ਬਣਨਾ ਚਾਹੁੰਦੀ ਹਾਂ। ਇਸ ਲਈ ਮੈਂ ਉਸ ਨੂੰ ਚੁਣਿਆ ਉਹ ਅੱਜ ਦੇ ਜ਼ਮਾਨੇ ਦੀਆਂ ਹੀਰੋਇਨਾਂ ਤੋਂ ਥੋੜ੍ਹੀ ਅਲੱਗ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ