Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਜੰਗਲ ਵਿੱਚ ਮਹੂਰਤ ਸ਼ੁਰੂ ਕਰ ਕੇ ਹੋਈ ‘ਸ਼ੇਰਨੀ’ ਦੀ ਸ਼ੂਟਿੰਗ

March 09, 2020 09:08 AM

ਵਿਦਿਆ ਬਾਲਨ ਨੇ ਆਪਣੀ ਅਗਲੀ ਫਿਲਮ ‘ਸ਼ੇਰਨੀ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇੱਕ ਫੋਟੋ ਸ਼ੇਅਰ ਕਰ ਕੇ ਉਸ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਇਸ ਫਿਲਮ ਦੀ ਸ਼ੂਟਿੰਗ ਵਰਲਡ ਵਾਈਲਡ ਲਾਈਫ ਡੇਅ 'ਤੇ ਸ਼ੁਰੂ ਕੀਤੀ ਹੈ। ਵਿਦਿਆ ਨੇ ਮਹੂਰਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਤੇ ਲਿਖਿਆ, ਸਾਰਿਆਂ ਦਾ ਅਸ਼ੀਰਵਾਦ ਮਿਲਿਆ। ਵਰਲਡ ਵਾਈਲਡ ਲਾਈਫ ਡੇਅ 'ਤੇ ‘ਸ਼ੇਰਨੀ’ ਦਾ ਸ਼ੂਟ ਸ਼ੁਰੂ ਹੋਇਆ। ਜੰਗਲ ਦੇ ਵਿੱਚ ਇੱਕ ਪ੍ਰਾਚੀਨ ਮੰਦਰ ਵਿੱਚ ਮਹੂਰਤ ਪੂਜਾ ਕੀਤੀ ਗਈ। ਵਿਦਿਆ ਦੀ ਇਹ ਫਿਲਮ ਇਨਸਾਨ ਅਤੇ ਵਾਈਲਡ ਲਾਈਫ ਵਿੱਚ ਹੋਣ ਵਾਲੇ ਟਕਰਾਅ 'ਤੇ ਬਣੇਗੀ।
ਰਿਪੋਰਟ ਵਿੱਚ ਇਹ ਵੀ ਹੈ ਕਿ ਇਹ ਕਹਾਣੀ ‘ਅਵਨੀ’ ਨਾਂਅ ਦੀ ਸ਼ੇਰਨੀ ਦੀ ਹੱਤਿਆ ਦੇ ਦੁਆਲੇ ਘੁੰਮਦੀ ਹੈ। ਖਬਰ ਸੀ ਕਿ ਸ਼ੂਟਰ ਨੇ ਫਾਰੈਸਟ ਡਿਪਾਰਟਮੈਂਟ ਦੇ ਅਧਿਕਾਰੀਆਂ ਦੇ ਨਿਰਦੇਸ਼ਨ 'ਤੇ ਅਵਨੀ ਨੂੰ ਮਾਰਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਅਵਨੀ ਨੇ ਮਹਾਰਾਸ਼ਟਰ ਵਿੱਚ 13 ਆਮ ਲੋਕਾਂ ਨੂੰ ਮਾਰ ਦਿੱਤਾ ਸੀ। ਇਸ ਲਈ ਅਧਿਕਾਰੀਆਂ ਨੇ ਉਸ ਨੂੰ ਮਾਰਨ ਦਾ ਫੈਸਲਾ ਲਿਆ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ